14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਦਿੱਲੀ ਦੇ ਰੋਹਿਣੀ ਦੇ ਸੈਕਟਰ 16 ਵਿਚ ਨਿਰਮਾਣ ਅਧੀਨ ਇਮਾਰਤ ਡਿੱਗੀ

ਨਵੀਂ ਦਿੱਲੀ, 8 ਜੁਲਾਈ - ਦਿੱਲੀ ਦੇ ਰੋਹਿਣੀ ਦੇ ਸੈਕਟਰ 16 ਵਿਚ ਇਕ ਨਿਰਮਾਣ ਅਧੀਨ ਇਮਾਰਤ ਢਹਿ ਗਈ। ਕਈ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਚਾਰ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ। ਹੋਰ ਵੇਰਵਿਆਂ ਦੀ ਉਡੀਕ...

Ad Position 21
No active advertisement
ਅਜੀਤ ਡੈਸਕ 08-07-2026

 ਨਵੀਂ ਦਿੱਲੀ, 8 ਜੁਲਾਈ - ਦਿੱਲੀ ਦੇ ਰੋਹਿਣੀ ਦੇ ਸੈਕਟਰ 16 ਵਿਚ ਇਕ ਨਿਰਮਾਣ ਅਧੀਨ ਇਮਾਰਤ ਢਹਿ ਗਈ। ਕਈ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਚਾਰ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਕੈਮਿਸਟ ਸ਼ਾਪ ਕੈਸ਼ੀਅਰ ਕਤਲ ਮਾਮਲੇ ਨਾਲ ਜੁੜੇ ਮੁਲਜ਼ਮਾਂ ਬਾਰੇ ਵੱਡਾ ਖ਼ੁਲਾਸਾ ਅਗਲੀ ਖ਼ਬਰ ਫ਼ਿਲਮ 'ਸਤਲੁਜ' ਦਾ ਭਾਜਪਾ ਨਾਲ ਕੋਈ ਲੈਣਾ ਦੇਣਾ ਨਹੀਂ: ਰਵਨੀਤ ਸਿੰਘ ਬਿੱਟੂ
Ad Position 24