ਚਮਕੌਰ ਸਾਹਿਬ (ਰੂਪਨਗਰ), 8 ਜੁਲਾਈ - ਕਾਂਗਰਸ ਦੇ ਕਲੇਸ਼ ਦਰਮਿਆਨ ਚਮਕੌਰ ਸਾਹਿਬ ਵਿਚ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਵਿਚ ਝੰਡਾ ਗੱਡਿਆ ਹੈ। ਆਮ ਆਦਮੀ ਪਾਰਟੀ ਦੇ ਵਿਸ਼ਾਲ ਕਸ਼ਯਪ ਨਗਰ ਕੌਂਸਲ ਦੇ ਪ੍ਰਧਾਨ ਚੁਣੇ ਗਏ ਹਨ। ਇਸ ਤੋਂ ਇਲਾਵਾ ਚਾਹਲ ਸਿੰਘ ਭੰਗੂ ਸੀਨੀਅਰ ਉਪ ਪ੍ਰਧਾਨ ਅਤੇ ਪਰਵਿੰਦਰ ਕੌਰ ਉਪ ਪ੍ਰਧਾਨ ਚੁਣੇ ਗਏ ਹਨ। ਲੋਕਾਂ ਨੇ ਇਕ ਵਾਰ ਫੇਰ ਕਾਂਗਰਸ ਨੂੰ ਨਕਾਰ ਕੇ ਮੁੱਖ ਮੰਤਰੀ ਮਾਨ ਦੇ ਕੰਮਾਂ ਤੇ ਮੋਹਰ ਲਗਾਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਆਪਣਾ ਗੜ੍ਹ ਬਚਾਉਣ ਵਿਚ ਨਾਕਾਮਯਾਬ ਰਹੇ ਹਨ।
ਤਾਜ਼ਾ ਖ਼ਬਰਾਂ
Free
ਆਮ ਆਦਮੀ ਪਾਰਟੀ ਦੇ ਵਿਸ਼ਾਲ ਕਸ਼ਯਪ ਚੁਣੇ ਗਏ ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ
ਚਮਕੌਰ ਸਾਹਿਬ (ਰੂਪਨਗਰ), 8 ਜੁਲਾਈ - ਕਾਂਗਰਸ ਦੇ ਕਲੇਸ਼ ਦਰਮਿਆਨ ਚਮਕੌਰ ਸਾਹਿਬ ਵਿਚ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਵਿਚ ਝੰਡਾ ਗੱਡਿਆ ਹੈ। ਆਮ ਆਦਮੀ ਪਾਰਟੀ ਦੇ ਵਿਸ਼ਾਲ ਕਸ਼ਯਪ ਨਗਰ ਕੌਂਸਲ
ਅਜੀਤ ਡੈਸਕ
08-07-2026