13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਸਰਕਾਰ ਵਲੋਂ 8 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 8 ਜੁਲਾਈ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਪੱਤਰ ਜਾਰੀ ਕਰ ਕੇ ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ 8 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...

Ad Position 21
No active advertisement
ਅਜੀਤ ਡੈਸਕ 08-07-2026

 ਚੰਡੀਗੜ੍ਹ, 8 ਜੁਲਾਈ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਪੱਤਰ ਜਾਰੀ ਕਰ ਕੇ ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ 8 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਆਈ.ਏ.ਐੱਸ. ਨੀਲਿਮਾ, ਆਈ.ਏ.ਐੱਸ. ਸਾਕਸ਼ੀ ਸਾਹਨੀ, ਆਈ.ਏ.ਐੱਸ. ਸੰਦੀਪ ਰਿਸ਼ੀ, ਆਈ.ਏ.ਐੱਸ. ਪਰਮਿੰਦਰ ਪਾਲ ਸਿੰਘ, ਆਈ.ਏ.ਐੱਸ. ਨੀਰੂ ਕਤਿਆਲ ਗੁਪਾ, ਆਈ.ਏ.ਐੱਸ. ਨਿਕਾਸ ਕੁਮਾਰ, ਆਈ.ਏ.ਐੱਸ. ਸੋਨਮ ਅਤੇ ਆਈ.ਏ.ਐੱਸ. ਰਾਕੇਸ਼ ਕੁਮਾਰ ਮੀਨਾ ਦਾ ਨਾਂਅ ਸ਼ਾਮਿਲ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਇਮਾਰਤ ਹਾਦਸਾ - ਇਕ ਦੀ ਮੌਤ, ਚਾਰ ਤੋਂ ਪੰਜ ਅਜੇ ਵੀ ਮਲਬੇ 'ਚ ਫਸੇ ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਹਰੀਕੇ ਹਥਾੜ ਖੇਤਰ ਦੌਰਾ
Ad Position 24