12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਕੁਲਵਿੰਦਰ ਸਿੰਘ ਲਾਲੀ ਬਣੇ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਪ੍ਰਧਾਨ

ਫਤਿਹਗੜ੍ਹ ਚੂੜੀਆਂ, ਬਟਾਲਾ, 9 ਜੁਲਾਈ, (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੀਆਂ ਹੋਈਆਂ ਚੋਣਾਂ ਉਪਰੰਤ ਅੱਜ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਨਵੇਂ....

Ad Position 21
No active advertisement
ਅਜੀਤ ਡੈਸਕ 09-07-2026

ਫਤਿਹਗੜ੍ਹ ਚੂੜੀਆਂ, ਬਟਾਲਾ, 9 ਜੁਲਾਈ, (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੀਆਂ ਹੋਈਆਂ ਚੋਣਾਂ ਉਪਰੰਤ ਅੱਜ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਨਵੇਂ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਚੋਣ ਹੋਈ। ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਲਾਲੀ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਚੁਣੇ ਗਏ ਜਦਕਿ ਸ੍ਰੀਮਤੀ ਗੁਰਜੀਤ ਕੌਰ ਰੰਧਾਵਾ ਪਤਨੀ ਮਿੰਟਾਂ ਰੰਧਾਵਾ ਵਾਈਸ ਪ੍ਰਧਾਨ ਚੁਣੇ ਗਏ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਮੰਦਰ 'ਤੇ ਹਮਲਾ, 25 ਹਮਲਾਵਰਾਂ ਨੇ ਕੀਤਾ ਪਥਰਾਅ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ
Ad Position 24