12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬਦਮਾਸ਼ਾਂ ਦਾ ਪਿੱਛਾ ਕਰਦੇ ਹੋਏ ਥਾਣਾ ਸਦਰ ਮੁਖੀ ਨਾਭਾ ਦੀ ਗੱਡੀ ਹੋਈ ਹਾਦਸਾ ਗ੍ਰਸਤ

ਨਾਭਾ, 9 ਜੁਲਾਈ, (ਜਗਨਾਰ ਸਿੰਘ ਦੁਲੱਦੀ)- ਅੱਜ ਥਾਣਾ ਸਦਰ ਨਾਭਾ ਦੇ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਦੀ ਗੱਡੀ ਉਸ ਵਕਤ ਹਾਦਸਾ ਗ੍ਰਸਤ ਹੋ ਗਈ ਜਦੋਂ ਉਹ ਹਲਕੇ ਦੇ ਪਿੰਡ ਧੰਗੇੜਾ....

Ad Position 21
No active advertisement
ਅਜੀਤ ਡੈਸਕ 09-07-2026

ਨਾਭਾ, 9 ਜੁਲਾਈ, (ਜਗਨਾਰ ਸਿੰਘ ਦੁਲੱਦੀ)- ਅੱਜ ਥਾਣਾ ਸਦਰ ਨਾਭਾ ਦੇ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਦੀ ਗੱਡੀ ਉਸ ਵਕਤ ਹਾਦਸਾ ਗ੍ਰਸਤ ਹੋ ਗਈ ਜਦੋਂ ਉਹ ਹਲਕੇ ਦੇ ਪਿੰਡ ਧੰਗੇੜਾ ਵਿਖੇ ਸਮਗਲਰਾਂ ਦੀ ਗੱਡੀ ਦਾ ਪਿੱਛਾ ਕਰ ਰਹੇ ਸਨ। ਇਸ ਹਾਦਸੇ ਦੌਰਾਨ ਇੰਸਪੈਕਟਰ ਜਸਪ੍ਰੀਤ ਸਿੰਘ ਗੰਭੀਰ ਰੂਪ ਵਿਚ ਫੱਟੜ ਹੋ ਗਏ ਹਨ, ਜਿਨ੍ਹਾਂ ਨੂੰ ਨਾਲ ਦੇ ਪੁਲਿਸ ਮੁਲਾਜ਼ਮਾਂ ਵਲੋਂ ਸਿਵਲ ਹਸਪਤਾਲ ਨਾਭਾ ਲਿਆਂਦਾ ਗਿਆ, ਜਿਥੋਂ ਡਿਊਟੀ ਡਾਕਟਰ ਵਲੋਂ ਗੰਭੀਰ ਰੂਪ ਵਿਚ ਫੱਟੜ ਇੰਸਪੈਕਟਰ ਜਸਪ੍ਰੀਤ ਸਿੰਘ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਖਾਲਸਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਕੀਤੀ... ਅਗਲੀ ਖ਼ਬਰ ਬੰਦ ਕਮਰੇ ’ਚ ਲਟਕਦੀ ਮਿਲੀ ਵਿਅਕਤੀ ਦੀ ਲਾਸ਼
Ad Position 24