12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸੀ.ਆਈ.ਏ.ਸਟਾਫ ਵਲੋਂ ਥਾਣਾ ਖਾਲੜਾ ਦਾ ਅਡੀਸ਼ਨਲ ਐੱਸ.ਐੱਚ.ਓ. 300 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ

ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)- ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਥਾਣਾ ਖਾਲੜਾ ਵਿਖੇ ਐਡੀਸ਼ਨਲ ਐੱਸ.ਐੱਚ.ਓ. ਵਜੋਂ ਤਾਇਨਾਤ ਸਬ...

Ad Position 21
No active advertisement
ਅਜੀਤ ਡੈਸਕ 09-07-2026

ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)- ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਥਾਣਾ ਖਾਲੜਾ ਵਿਖੇ ਐਡੀਸ਼ਨਲ ਐੱਸ.ਐੱਚ.ਓ. ਵਜੋਂ ਤਾਇਨਾਤ ਸਬ ਇੰਸਪੈਕਟਰ ਸਾਹਿਬ ਸਿੰਘ ਨੂੰ 300 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ। ਐੱਸ.ਪੀ.(ਡੀ) ਰਿਪੁਤਪਨ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ.ਸਟਾਫ਼ ਦੀ ਟੀਮ ਨੇ ਸੂਚਨਾ ਦੇ ਅਧਾਰ ’ਤੇ ਝਬਾਲ ਦੇ ਨਜ਼ਦੀਕੀ ਪਿੰਡ ਮੱਝੂਪੁਰ ਵਿਖੇ ਐਡੀਸ਼ਨਲ ਐੱਸ.ਐੱਚ.ਓ. ਸਾਹਿਬ ਸਿੰਘ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ। ਸੀ.ਆਈ.ਏ.ਸਟਾਫ਼ ਦੀ ਪੁਲਿਸ ਗਿ੍ਫ਼ਤਾਰ ਕੀਤੇ ਗਏ ਪੁਲਿਸ ਅਧਿਕਾਰੀ ਨੂੰ ਆਪਣੇ ਨਾਲ ਲੈ ਗਈ।

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਖਾਲਸਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਕੀਤੀ...
Ad Position 24