11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਗ੍ਰਾਮੀਣ ਵਿਕਾਸ ਬੈਂਕ ਮਾਮਲਾ : ਦਿੱਲੀ ਹਾਈ ਕੋਰਟ ਵਲੋਂ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਦੀ ਸਜ਼ਾ 'ਤੇ ਰੋਕ ਲਗਾਉਣ ਦਾ ਹੁਕਮ ਰਾਖਵਾਂ

ਨਵੀਂ ਦਿੱਲੀ, 9 ਜੁਲਾਈ - ਗ੍ਰਾਮੀਣ ਵਿਕਾਸ ਬੈਂਕ ਮਾਮਲੇ 'ਚ ਦਿੱਲੀ ਹਾਈ ਕੋਰਟ ਨੇ ਦਤੀਆ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਰਾਜੇਂਦਰ ਭਾਰਤੀ ਦੀ ਸਜ਼ਾ 'ਤੇ ਰੋਕ ਲਗਾਉਣ ਦਾ ਹੁਕਮ ਰਾਖਵਾਂ ਰੱਖ ਲਿਆ।ਹਾਈ ਕੋਰਟ ਸ਼ੁੱਕਰਵਾਰ...

Ad Position 21
No active advertisement
ਅਜੀਤ ਡੈਸਕ 09-07-2026

ਨਵੀਂ ਦਿੱਲੀ, 9 ਜੁਲਾਈ - ਗ੍ਰਾਮੀਣ ਵਿਕਾਸ ਬੈਂਕ ਮਾਮਲੇ 'ਚ ਦਿੱਲੀ ਹਾਈ ਕੋਰਟ ਨੇ ਦਤੀਆ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਰਾਜੇਂਦਰ ਭਾਰਤੀ ਦੀ ਸਜ਼ਾ 'ਤੇ ਰੋਕ ਲਗਾਉਣ ਦਾ ਹੁਕਮ ਰਾਖਵਾਂ ਰੱਖ ਲਿਆ।ਹਾਈ ਕੋਰਟ ਸ਼ੁੱਕਰਵਾਰ, 10 ਜੁਲਾਈ ਨੂੰ ਫੈਸਲਾ ਸੁਣਾਏਗੀ। ਭਾਰਤੀ ਨੂੰ ਗ੍ਰਾਮੀਣ ਵਿਕਾਸ ਬੈਂਕ ਧੋਖਾਧੜੀ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਸਨੂੰ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। 

Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰਾਲੇ ਵਲੋਂ 61 ਏਜੀਐਮਯੂਟੀ ਕੇਡਰ ਦੇ ਆਈਏਐੱਸ ਅਤੇ ਆਈ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਦਾ ਹੁਕਮ ਅਗਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੀ-20 ਅੱਜ
Ad Position 24