11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਚੌਥੇ ਟੀ-20 'ਚ ਇੰਗਲੈਂਡ ਖ਼ਿਲਾਫ਼ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਬ੍ਰਿਸਟਲ (ਇੰਗਲੈਂਡ), 9 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਮੈਚਾਂ ਦੀ ਲੜੀ ਦਾ ਚੌਥਾ ਟੀ-20 ਮੈਚ ਬ੍ਰਿਸਟਲ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ...

Ad Position 21
No active advertisement
ਅਜੀਤ ਡੈਸਕ 09-07-2026

ਬ੍ਰਿਸਟਲ (ਇੰਗਲੈਂਡ), 9 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਮੈਚਾਂ ਦੀ ਲੜੀ ਦਾ ਚੌਥਾ ਟੀ-20 ਮੈਚ ਬ੍ਰਿਸਟਲ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ।
ਭਾਰਤੀ ਟੀਮ ਲਈ ਇਹ ਮੈਚ ਕਰੋ ਜਾਂ ਮਰੋ ਵਾਲਾ ਹੋਵੇਗਾ, ਕਿਉਕਿ ਲੜੀ ਦੇ ਪਿਛਲੇ 2 ਮੈਚਾਂ ਵਿਚ ਉਸ ਨੂੰ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਲੜੀ ਵਿਚ ਬਣੇ ਰਹਿਣ ਲਈ ਹਰ ਹਾਲ ਵਿਚ ਭਾਰਤੀ ਟੀਮ ਨੂੰ ਇਹ ਮੈਚ ਜਿੱਤਣ ਹੋਵੇਗਾ। ਦੱਸ ਦਈਏ ਕਿ ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ, ਜਦਕਿ ਦੂਜੇ ਅਤੇ ਤੀਜੇ ਮੈਚ ਵਿਚ ਭਾਰਤੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।  

Ad Position 22
No active advertisement
ਪਿਛਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੀ-20 : ਭਾਰਤ ਨੇ ਗਵਾਈ ਪਹਿਲੀ ਵਿਕਟ, ਵੈਭਵ ਸੂਰਿਆਵੰਸ਼ੀ 15 (10 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਫ਼ੌਜ ਦੇ ਜਵਾਨ ਦਾ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
Ad Position 24