09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪਿੰਡ ਬਰਾੜ ਦੇ 40 ਪਰਿਵਾਰ ਭਾਜਪਾ ਤੇ ਅਕਾਲੀ ਦਲ ਨੂੰ ਛੱਡ ਕੇ 'ਆਪ' ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 10 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਦੀਆਂ...

Ad Position 21
No active advertisement
ਅਜੀਤ ਡੈਸਕ 10-07-2026

ਚੋਗਾਵਾਂ/ਅੰਮ੍ਰਿਤਸਰ, 10 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਦੀ ਪ੍ਰੇਰਨਾ ਸਦਕਾ 40 ਪਰਿਵਾਰਾਂ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ 'ਆਪ' ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਿੰਡ ਬਰਾੜ ਵਿਖੇ ਲੋਕ ਮਿਲਣੀ ਦੌਰਾਨ ਸ਼ਾਮਿਲ ਹੋਣ ਵਾਲੇ ਸਾਬਕਾ ਸਰਪੰਚ ਰੇਸ਼ਮ ਸਿੰਘ ਸਮੇਤ ਹੋਰਨਾਂ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਰਾਜਾਸਾਂਸੀ ਹੀ ਨਹੀਂ ਸਮੁੱਚੇ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਧੜਾਧੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੂਸਰੀ ਵਾਰ ਸਰਕਾਰ ਬਣਾ ਕੇ ਇਤਿਹਾਸ ਰਚੇਗੀ।

Ad Position 22
No active advertisement
ਪਿਛਲੀ ਖ਼ਬਰ ਦੋ ਧਿਰਾਂ ਦਰਮਿਆਨ ਚੱਲੀਆ ਗੋਲੀਆ 'ਚ ਇਕ ਦੀ ਮੌਤ, ਅਨੇਕਾਂ ਜ਼ਖ਼ਮੀਂ ਅਗਲੀ ਖ਼ਬਰ ਪਤਨੀ ਦੇ ਪੇਕੇ ਜਾਣ ਤੋਂ ਪ੍ਰੇਸ਼ਾਨ ਨੌਜਵਾਨ ਬੱਚੀ ਸਮੇਤ ਲਾਪਤਾ
Ad Position 24