09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਅੇੱਸ.ਆਈ.ਆਰ. ਸੰਬੰਧੀ 11 ਅਤੇ 12 ਜੁਲਾਈ ਨੂੰ ਲਗਾਏ ਜਾ ਰਹੇ ਨੇ ਸਪੈਸ਼ਲ ਕੈਂਪ, ਆਮ ਵਾਂਗ ਖੁੱਲ੍ਹਣਗੇ ਸਕੂਲ- ਸਿੱਖਿਆ ਵਿਭਾਗ

ਚੰਡੀਗੜ੍ਹ, 10 ਜੁਲਾਈ- ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਵਲੋਂ ਜਾਰੀ ਪੱਤਰ ਅਨੁਸਾਰ, 11 ਅਤੇ 12 ਜੁਲਾਈ ਨੂੰ ਐਸ.ਆਈ.ਆਰ...

Ad Position 21
No active advertisement
ਅਜੀਤ ਡੈਸਕ 10-07-2026

ਚੰਡੀਗੜ੍ਹ, 10 ਜੁਲਾਈ- ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਵਲੋਂ ਜਾਰੀ ਪੱਤਰ ਅਨੁਸਾਰ, 11 ਅਤੇ 12 ਜੁਲਾਈ ਨੂੰ ਐੱਸ.ਆਈ.ਆਰ. 2026 ਸੰਬੰਧੀ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧੀ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਰਾਜ ਦੇ ਸਮੂਹ ਸਰਕਾਰੀ ਅਤੇ ਏਡਿਡ ਸਕੂਲ 11 ਅਤੇ 12 ਜੁਲਾਈ ਨੂੰ ਆਮ ਦਿਨਾਂ ਵਾਂਗ ਖੁੱਲ੍ਹਣਗੇ।

ਸਕੂਲਾਂ ਦਾ ਸਮੂਹ ਸਟਾਫ਼ ਆਪਣੀ ਡਿਊਟੀ ਹਾਜ਼ਿਰ ਰਹੇਗਾ ਅਤੇ ਇਨ੍ਹਾਂ ਹਦਾਇਤਾਂ ਅਨੁਸਾਰ ਐਸ.ਆਈ.ਆਰ. ਸਟਾਫ਼ ਨੂੰ ਪੂਰਾ ਸਹਿਯੋਗ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਢਕੋਲੀ 'ਚ ਦਿਨ ਦਿਹਾੜੇ ਮਾਸੂਮ ਬੱਚੇ ਦੇ ਗਲੋਂ ਝਪਟੀ ਚਾਂਦੀ ਦੀ ਚੇਨ ਅਗਲੀ ਖ਼ਬਰ ਭਾਰਤ-ਪਾਕਿਸਤਾਨ ਵਪਾਰ ਚਲਾਉਣ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅਟਾਰੀ ਸਰਹੱਦ 'ਤੇ ਅਰਦਾਸ ਬੇਨਤੀ
Ad Position 24