08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਮਲੌਦ (ਖੰਨਾ), 10 ਜੁਲਾਈ (ਨਿਜ਼ਾਮਪੁਰ, ਚਾਪੜਾ)- ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਸੂਬੇ ਵਿਚ ਭ੍ਰਿਸ਼ਟਾਚਾਰ...

Ad Position 21
No active advertisement
ਅਜੀਤ ਡੈਸਕ 10-07-2026

ਮਲੌਦ (ਖੰਨਾ), 10 ਜੁਲਾਈ (ਨਿਜ਼ਾਮਪੁਰ, ਚਾਪੜਾ)- ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ-ਰਜਿਸਟਰਾਰ ਮਲੌਦ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 35 ਸੌ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ।

Ad Position 22
No active advertisement
ਪਿਛਲੀ ਖ਼ਬਰ ਸਿਕੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ ਅਗਲੀ ਖ਼ਬਰ ਧਨੌਲਾ ਡਰੇਨ ਦੀ ਸਫ਼ਾਈ ਨਾ ਹੋਣ ਕਰਕੇ ਦੁਖੀ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਵਿਭਾਗ ਖਿਲਾਫ਼ ਕੀਤੀ ਨਾਅਰੇਬਾਜ਼ੀ
Ad Position 24