08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਚੰਨੀ ਨੇ ਭੁਪੇਸ਼ ਬਘੇਲ ਨੂੰ ਦਿੱਤਾ ਸੱਦਾ, 11 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ, 10 ਜੁਲਾਈ- ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ 11 ਜੁਲਾਈ ਨੂੰ...

Ad Position 21
No active advertisement
ਅਜੀਤ ਡੈਸਕ 10-07-2026

ਚੰਡੀਗੜ੍ਹ, 10 ਜੁਲਾਈ-  ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ 11 ਜੁਲਾਈ ਨੂੰ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਕਾਂਗਰਸੀ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਨ੍ਹਾਂ ਦੇ ਸਾਹਮਣੇ ਰੱਖਣ। ਚੰਨੀ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਆਪਣੇ ਨਿਵਾਸ ਸਥਾਨ 'ਤੇ ਮੀਟਿੰਗ ਦੀ ਮੇਜ਼ਬਾਨੀ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਰੈਵੇਵਨਿਊ ਪਟਵਾਰ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਲਾਲ ਲਕੀਰ ਦੇ ਕੰਮ ਪੂਰੀ ਤਰ੍ਹਾਂ ਠੱਪ- ਸੁਖਜੀਤ... ਅਗਲੀ ਖ਼ਬਰ ਮੈਡੀਕਲ ਸਟੋਰ ਦੀ ਆੜ 'ਚ ਚੱਲ ਰਹੇ ਨਸ਼ੇ ਦੇ ਕਾਰੋਬਾਰ ਦਾ ਪਰਦਾਫਾਸ਼, ਮੁਲਜ਼ਮ ਕਾਬੂ
Ad Position 24