07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪ੍ਰਧਾਨ ਮੰਤਰੀ ਦਾ ਜਲੰਧਰ ਦੌਰਾ, ਰੇਲਵੇ ਸਟੇਸ਼ਨ ’ਤੇ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਅਧਿਕਾਰੀ

ਜਲੰਧਰ, 11 ਜੁਲਾਈ (ਦਵਿੰਦਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਰੇਲਵੇ ਅਧਿਕਾਰੀ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ....

Ad Position 21
No active advertisement
ਅਜੀਤ ਡੈਸਕ 11-07-2026

ਜਲੰਧਰ, 11 ਜੁਲਾਈ (ਦਵਿੰਦਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਰੇਲਵੇ ਅਧਿਕਾਰੀ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਅੱਜ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਨਿਰੀਖਣ ਕਰਨ ਲਈ ਪਹੁੰਚੇ। ਉਨ੍ਹਾਂ ਦੇ ਨਾਲ ਕਈ ਰੇਲਵੇ ਅਧਿਕਾਰੀ ਵੀ ਸਨ। ਕੁਝ ਦਿਨ ਪਹਿਲਾਂ ਰੇਲਵੇ ਦੇ ਜਨਰਲ ਮੈਨੇਜਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਚੱਲਣਗੀਆਂ ਲਗਭਗ 700 ਨਵੀਆਂ ਬੱਸਾਂ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਜਲੰਧਰ-ਮੋਗਾ ਹਾਈਵੇਅ ਸੜਕ ਹਾਦਸਾ: ਟਰੈਕਟਰ-ਟਰਾਲੀ ਨਾਲ ਟਕਰਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
Ad Position 24