07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਰਾਣਾ ਗੁਰਜੀਤ ਸਿੰਘ ਦੇ ਘਰ ਮੀਟਿੰਗ ਲਈ ਪੁੱਜੇ ਵੱਡੇ ਕਾਂਗਰਸੀ ਆਗੂ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਰਾਣਾ ਗੁਰਜੀਤ ਸਿੰਘ ਦੇ ਘਰ ਮੀਟਿੰਗ ’ਚ ਹਿੱਸਾ ਲੈਣ ਲਈ ਰਹੀ 80 ਤੋਂ 90 ਆਗੂ ਪੁੱਜ ਰਹੇ ਹਨ। ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ.....

Ad Position 21
No active advertisement
ਅਜੀਤ ਡੈਸਕ 11-07-2026

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਰਾਣਾ ਗੁਰਜੀਤ ਸਿੰਘ ਦੇ ਘਰ ਮੀਟਿੰਗ ’ਚ ਹਿੱਸਾ ਲੈਣ ਲਈ ਰਹੀ 80 ਤੋਂ 90 ਆਗੂ ਪੁੱਜ ਰਹੇ ਹਨ। ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਵੱਡੇ ਆਗੂ ਪਹੁੰਚ ਗਏ ਹਨ। ਇਸ ਮੌਕੇ ਗੱਲ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸੀਂ ਮੀਟਿੰਗ ਲਈ ਅੰਦਰ ਜਾ ਰਹੇ ਹਾਂ। ਅਸੀਂ ਪਹਿਲਾਂ ਉੱਥੇ ਸਾਰਿਆਂ ਨਾਲ ਗੱਲ ਕਰਾਂਗੇ... ਮੈਂ ਪਹਿਲਾਂ ਕੁਝ ਵੀ ਨਹੀਂ ਦੱਸ ਸਕਦਾ... ਤੁਸੀਂ ਪਹਿਲਾਂ ਹੀ ਜਾਣਦੇ ਹੋ ਕਿ ਸਾਡਾ ਸਟੈਂਡ ਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੇਲ ਦੇਖਾਂਗੇ ਫਿਰ ਤੇਲ ਦੀ ਧਾਰ ਦੇਖਾਂਗੇ।

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਨੂੰ ਮੀਟਿੰਗ ’ਚ ਆਪਣੇ ਆਪ ਆਉਣਾ ਚਾਹੀਦਾ ਸੀ- ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਸਾਰੇ ਜਾਣਦੇ ਹਨ ਕੀ ਹੈ ਸਾਡਾ ਸਟੈਂਡ- ਚਰਨਜੀਤ ਸਿੰਘ ਚੰਨੀ
Ad Position 24