07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਰਾਜਾ ਵੜਿੰਗ ਨੂੰ ਮੀਟਿੰਗ ’ਚ ਆਪਣੇ ਆਪ ਆਉਣਾ ਚਾਹੀਦਾ ਸੀ- ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 11 ਜੁਲਾਈ- ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੀਟਿੰਗ ਤੋਂ ਪਹਿਲਾਂ ਕੁਝ ਵੀ ਕਹਿਣ ਦਾ ਕੋਈ ਮਤਲਬ ਨਹੀਂ ਹੈ। ਰਾਜਾ ਵੜਿੰਗ ਸੂਬਾ ਪਾਰਟੀ ਪ੍ਰਧਾਨ....

Ad Position 21
No active advertisement
ਅਜੀਤ ਡੈਸਕ 11-07-2026

ਚੰਡੀਗੜ੍ਹ, 11 ਜੁਲਾਈ- ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੀਟਿੰਗ ਤੋਂ ਪਹਿਲਾਂ ਕੁਝ ਵੀ ਕਹਿਣ ਦਾ ਕੋਈ ਮਤਲਬ ਨਹੀਂ ਹੈ। ਰਾਜਾ ਵੜਿੰਗ ਸੂਬਾ ਪਾਰਟੀ ਪ੍ਰਧਾਨ ਹਨ। ਉਨ੍ਹਾਂ ਨੂੰ ਆਪਣੇ ਆਪ ਆਉਣਾ ਚਾਹੀਦਾ ਸੀ। ਮੈਨੂੰ ਕੋਈ ਰੰਜਿਸ਼ ਨਹੀਂ ਹੈ। ਮੈਂ ਉਨ੍ਹਾਂ ਨਾਲ ਕੰਮ ਕੀਤਾ ਹੈ। ਉਨ੍ਹਾਂ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਅਸਲ ਵਿਚ ਕੌਣ ਨਾਰਾਜ਼ ਹੈ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਅਗਲੀ ਖ਼ਬਰ ਰਾਣਾ ਗੁਰਜੀਤ ਸਿੰਘ ਦੇ ਘਰ ਮੀਟਿੰਗ ਲਈ ਪੁੱਜੇ ਵੱਡੇ ਕਾਂਗਰਸੀ ਆਗੂ
Ad Position 24