07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਚੰਡੀਗੜ੍ਹ, 11 ਜੁਲਾਈ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ....

Ad Position 21
No active advertisement
ਅਜੀਤ ਡੈਸਕ 11-07-2026

ਚੰਡੀਗੜ੍ਹ, 11 ਜੁਲਾਈ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਦਿੱਤੀ ਗਈ। ਜਾਣਕਾਰੀ ਅਨੁਸਾਰ ਤਕਰੀਬਨ 70 ਦੇ ਕਰੀਬ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਭੁਪੇਸ਼ ਬਘੇਲ ਨਾਲ ਚਰਨਜੀਤ ਸਿੰਘ ਚੰਨੀ ਦੀ ਮੀਟਿੰਗ ਦੀ ਤਸਵੀਰ ਆਈ ਸਾਹਮਣੇ ਅਗਲੀ ਖ਼ਬਰ ਰਾਜਾ ਵੜਿੰਗ ਨੂੰ ਮੀਟਿੰਗ ’ਚ ਆਪਣੇ ਆਪ ਆਉਣਾ ਚਾਹੀਦਾ ਸੀ- ਸੁਖਜਿੰਦਰ ਸਿੰਘ ਰੰਧਾਵਾ
Ad Position 24
No active advertisement