03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕੁਦਰਤੀ ਜਲ ਸਰੋਤਾਂ ਦੀ ਸੰਭਾਲ ਲਈ ਇਕਜੁੱਟ ਹੋਣ ਦੀ ਲੋੜ- ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 12 ਜੁਲਾਈ (ਹੈਪੀ, ਲਾਡੀ)- ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 26ਵੀਂ ਵਰੇਗੰਡ ਨੂੰ...

Ad Position 21
No active advertisement
ਅਜੀਤ ਡੈਸਕ 12-07-2026

ਸੁਲਤਾਨਪੁਰ ਲੋਧੀ, 12 ਜੁਲਾਈ (ਹੈਪੀ, ਲਾਡੀ)- ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 26ਵੀਂ ਵਰੇਗੰਡ ਨੂੰ ਸਮਰਪਿਤ ਵਾਤਾਵਰਨ ਕਾਨਫਰੰਸ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ।

ਇਸ ਮੌਕੇ ਐਨ. ਜੀ. ਟੀ. ਤੋਂ ਡਾ. ਅਫਰੋਜ਼ ਅਹਿਮਦ, ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ, ਬੀਬੀ ਇੰਦਰਜੀਤ ਕੌਰ ਪਿੰਗਲਵਾੜਾ ਵਾਲੇ, ਪੰਜਾਬੀ ਸੱਥ ਤੋਂ ਡਾ. ਬਲਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੁੱਧੀਜੀਵੀ, ਸਿਆਸੀ ਆਗੂ ਅਤੇ ਵਾਤਾਵਰਨ ਪ੍ਰੇਮੀ ਪੁੱਜੇ।

ਵਾਤਾਵਰਨ ਦੀ ਆਰੰਭਤਾ ਮੌਕੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਤੇ ਜ਼ੋਰ ਦਿੱਤਾ ਗਿਆ। ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਵਾਤਾਵਰਨ ਕਾਨਫਰੰਸ ਦਾ ਮੁੱਖ ਮੁੱਦਾ ਕੁਦਰਤੀ ਪਾਣੀਆਂ ਦੇ ਸਰੋਤਾਂ ਦੀ ਸੰਭਾਲ ਹੈ ਜਿਸ ਦੇ ਲਈ ਸਾਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।

Ad Position 22
No active advertisement
ਪਿਛਲੀ ਖ਼ਬਰ ਸਿਆਸੀ ਰੰਜਿਸ਼ ਤਹਿਤ ਮੇਰੇ ਅਤੇ ਮੇਰੇ 72 ਸਾਲਾਂ ਪਿਤਾ 'ਤੇ ਨਾਜਾਇਜ਼ ਪਰਚੇ ਦਰਜ ਕਰਵਾਏ ਗਏ- ਅਮਨ ਢੋਟ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਾਰਵਾਈ, ਪੀਜ਼ਾ ਵਿਚੋਂ ਮਿਲੀ ਜ਼ਿੰਦਾ ਸੁੰਡੀ, ਕਰਿਆਨੇ ਦੀ ਦੁਕਾਨ 'ਤੇ ਮਿਆਦ ਪੁੱਗਿਆ ਮਿਲ...
Ad Position 24
No active advertisement