03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਚੰਡੀਗੜ੍ਹ ਦੇ ਸੈਕਟਰ 37 ਵਿਚ ਲੱਗੀ ਅੱਗ

ਚੰਡੀਗੜ੍ਹ, 12 ਜੁਲਾਈ- ਚੰਡੀਗੜ੍ਹ ਦੇ ਸੈਕਟਰ 37 ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ...

Ad Position 21
No active advertisement
ਅਜੀਤ ਡੈਸਕ 12-07-2026

ਚੰਡੀਗੜ੍ਹ, 12 ਜੁਲਾਈ- ਚੰਡੀਗੜ੍ਹ ਦੇ ਸੈਕਟਰ 37 ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ, ਅੱਗ ਵਿਚ ਫਸੇ 5 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਸੁਪਰ ਮਾਰਟ ਦੀ ਪਹਿਲੀ ਮੰਜ਼ਿਲ ਵਿਚ ਅੱਗ ਲੱਗੀ ਹੈ।

ਬੇਕਰੀ ਸ਼ਾਪ ਵਿਚ ਭਿਆਨਕ ਅੱਗ ਲੱਗੀ ਹੈ। ਅੱਗ ਲੱਗਣ ਦੇ ਕਾਰਣ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੀ ਸੁਖਨਾ ਲੇਕ 'ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ ਅਗਲੀ ਖ਼ਬਰ ਸਿਆਸੀ ਰੰਜਿਸ਼ ਤਹਿਤ ਮੇਰੇ ਅਤੇ ਮੇਰੇ 72 ਸਾਲਾਂ ਪਿਤਾ 'ਤੇ ਨਾਜਾਇਜ਼ ਪਰਚੇ ਦਰਜ ਕਰਵਾਏ ਗਏ- ਅਮਨ ਢੋਟ
Ad Position 24
No active advertisement