02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮੌਸਮ ਵਿਭਾਗ ਵਲੋਂ ਕਈ ਰਾਜਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ

ਮੁੰਬਈ, 12 ਜੁਲਾਈ - ਐਤਵਾਰ ਨੂੰ ਮੁੰਬਈ ਦੇ ਮਰੀਨ ਡਰਾਈਵ 'ਤੇ ਇਕ ਉੱਚ ਲਹਿਰ ਦੇਖੀ ਗਈ ਕਿਉਂਕਿ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦੇਸ਼ ਦੇ ਕਈ ਹਿੱਸਿਆਂ ਵਿਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ...

Ad Position 21
No active advertisement
ਅਜੀਤ ਡੈਸਕ 12-07-2026

ਮੁੰਬਈ, 12 ਜੁਲਾਈ - ਐਤਵਾਰ ਨੂੰ ਮੁੰਬਈ ਦੇ ਮਰੀਨ ਡਰਾਈਵ 'ਤੇ ਇਕ ਉੱਚ ਲਹਿਰ ਦੇਖੀ ਗਈ ਕਿਉਂਕਿ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦੇਸ਼ ਦੇ ਕਈ ਹਿੱਸਿਆਂ ਵਿਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਸੀ।ਆਈਐਮਡੀ ਨੇ 12 ਜੁਲਾਈ ਨੂੰ ਅਸਾਮ ਅਤੇ ਮੇਘਾਲਿਆ, ਬਿਹਾਰ ਅਤੇ ਉਪ-ਹਿਮਾਲਿਆਈ ਪੱਛਮੀ ਬੰਗਾਲ ਅਤੇ ਸਿੱਕਮ ਵਿਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਅਰੁਣਾਚਲ ਪ੍ਰਦੇਸ਼, ਛੱਤੀਸਗੜ੍ਹ, ਪੂਰਬੀ ਉੱਤਰ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਝਾਰਖੰਡ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਓਡੀਸ਼ਾ, ਪੰਜਾਬ ਅਤੇ ਉੱਤਰਾਖੰਡ ਵਿਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।ਮੌਸਮ ਏਜੰਸੀ ਨੇ ਪੂਰਬੀ ਉੱਤਰ ਪ੍ਰਦੇਸ਼ ਵਿਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ, ਜਦੋਂ ਕਿ ਜੰਮੂ ਅਤੇ ਕਸ਼ਮੀਰ, ਉੱਤਰਾਖੰਡ ਅਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਤਰੀ ਹਿੱਸਿਆਂ ਵਿਚ ਭਾਰੀ ਬਾਰਿਸ਼ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਜੈ ਸ਼ਾਹ ਨੇ ਸੌਰਵ ਗਾਂਗੁਲੀ, ਅੰਜੁਮ ਚੋਪੜਾ, ਕੇਵਿਨ ਪੀਟਰਸਨ ਨੂੰ ਆਈਸੀਸੀ ਹਾਲ ਆਫ਼ ਫੇਮ ਸਨਮਾਨ ਲਈ ਦਿੱਤੀ ਵਧਾਈ ਅਗਲੀ ਖ਼ਬਰ ਪਾਣੀ ਦੇ ਨਿਕਾਸ ਦਾ ਪ੍ਰਬੰਧ ਨਾ ਹੋਰ ਕਾਰਨ ਕਾਂਗਰਸੀਆਂ ਨੇ ਮੀਂਹ ਦੇ ਖੜੇ ਪਾਣੀ ਵਿਚ ਝੋਨਾ ਲਗਾ ਕੇ ਕੀਤੀ ਨਾਅਰੇਬਾਜ਼ੀ
Ad Position 24
No active advertisement