02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਤਰੁਣਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪਿੰਡ ਮਹਿੰਦੀਪੁਰ ਵਿਖੇ ਕੀਤੀ ਲੋਕ ਮਿਲਣੀ

ਖੰਨਾ (ਲੁਧਿਆਣਾ), 12 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ ਦੇ ਪਿੰਡ ਮਹਿੰਦੀਪੁਰ ਵਿਖੇ ਇਲਾਕਾ ਨਿਵਾਸੀਆਂ ਨਾਲ ਲੋਕ ਮਿਲਣੀ ਕੀਤੀ। ਇਲਾਕਾ ਨਿਵਾਸੀਆਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ...

Ad Position 21
No active advertisement
ਅਜੀਤ ਡੈਸਕ 12-07-2026

ਖੰਨਾ (ਲੁਧਿਆਣਾ), 12 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ ਦੇ ਪਿੰਡ ਮਹਿੰਦੀਪੁਰ ਵਿਖੇ ਇਲਾਕਾ ਨਿਵਾਸੀਆਂ ਨਾਲ ਲੋਕ ਮਿਲਣੀ ਕੀਤੀ। ਇਲਾਕਾ ਨਿਵਾਸੀਆਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ, ਮੈਂ ਪਿੰਡ ਵਾਸੀਆਂ ਵੱਲੋਂ ਦਿੱਤੇ ਗਏ ਨਿੱਘੇ ਪਿਆਰ ਅਤੇ ਸਤਿਕਾਰ ਲਈ ਸਮੂਹ ਨਗਰ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ। ਸਾਡਾ ਮੁੱਖ ਉਦੇਸ਼ ਪਿੰਡਾਂ ਨੂੰ ਹਰ ਪੱਖੋਂ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਕੇ ਖੁਸ਼ਹਾਲ ਅਤੇ ਵਿਕਸਿਤ ਬਣਾਉਣਾ ਹੈ।

Ad Position 22
No active advertisement
ਪਿਛਲੀ ਖ਼ਬਰ ਗਾਇਕਾ ਜੈਸਮੀਨ ਸੈਂਡਲਸ ਨੇ ਸਟੇਜ 'ਤੇ ਆਪਣੀ ਮੰਗਣੀ ਦਾ ਕਰਤਾ ਐਲਾਨ ਅਗਲੀ ਖ਼ਬਰ ਜ਼ਹਿਰੀਲੀ ਦਵਾਈ ਚੜ੍ਹਨ ਨਾਲ ਨੌਜਵਾਨ ਦੀ ਮੌਤ
Ad Position 24
No active advertisement