ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮੁੱਖ ਮੰਤਰੀ ਮਾਨ ਅੱਜ ਜੰਗਲਾਤ ਵਿਭਾਗ ’ਚ ਨਵ ਨਿਯੁਕਤ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 13 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਮਿਸ਼ਨ ਰੁਜ਼ਗਾਰ’ ਜਾਰੀ ਹੈ। ਮੁੱਖ ਮੰਤਰੀ ਮਾਨ ਅੱਜ ਮੋਹਾਲੀ ਵਿਚ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਮੋਹਾਲੀ....

Ad Position 21
No active advertisement
ਅਜੀਤ ਡੈਸਕ 13-07-2026

ਚੰਡੀਗੜ੍ਹ, 13 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਮਿਸ਼ਨ ਰੁਜ਼ਗਾਰ’ ਜਾਰੀ ਹੈ। ਮੁੱਖ ਮੰਤਰੀ ਮਾਨ ਅੱਜ ਮੋਹਾਲੀ ਵਿਚ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਮੋਹਾਲੀ ਦੇ ਵਿਕਾਸ ਭਵਨ ਵਿਖੇ ਹੋਵੇਗਾ। ਮੁੱਖ ਮੰਤਰੀ ਮਾਨ 516 ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

Ad Position 22
No active advertisement
ਪਿਛਲੀ ਖ਼ਬਰ ਅਯੁੱਧਿਆ ਰਾਮ ਮੰਦਰ ਲਈ ਦਾਨ ਫ਼ੰਡਾਂ ਦੀ ਹੋਈ ਦੁਰਵਰਤੋਂ ਸੰਬੰਧੀ ਦਾਇਰ ਪਟੀਸ਼ਨਾਂ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24
No active advertisement