ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਰਕਾਰ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਟੈਂਟ ’ਚ ਲੱਗੀ ਅੱਗ

ਸ੍ਰੀ ਅਨੰਦਪੁਰ ਸਾਹਿਬ, 13 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਦੀ ਅਗੰਮਪੁਰ ਸਥਿਤ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਟੈਂਟ ਸਿਟੀ ਨੂੰ ਅਚਾਨਕ ਅੱਗ ਲੱਗ....

Ad Position 21
No active advertisement
ਅਜੀਤ ਡੈਸਕ 13-07-2026

ਸ੍ਰੀ ਅਨੰਦਪੁਰ ਸਾਹਿਬ, 13 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਦੀ ਅਗੰਮਪੁਰ ਸਥਿਤ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਟੈਂਟ ਸਿਟੀ ਨੂੰ ਅਚਾਨਕ ਅੱਗ ਲੱਗ ਗਈ। ਮੁੱਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਤੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਅਯੁੱਧਿਆ ਰਾਮ ਮੰਦਰ ਲਈ ਦਾਨ ਫ਼ੰਡਾਂ ਦੀ ਹੋਈ ਦੁਰਵਰਤੋਂ ਸੰਬੰਧੀ ਦਾਇਰ ਪਟੀਸ਼ਨਾਂ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ
Ad Position 24
No active advertisement