ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਬੀ.ਕੇ.ਯੂ. ਰਾਜੇਵਾਲ ਵਲੋਂ ਪੰਜਾਬ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਮੋਟਰਸਾਈਕਲ ਮਾਰਚ ਆਰੰਭ

ਚੰਡੀਗੜ੍ਹ, 13 ਜੁਲਾਈ (ਤਰਵਿੰਦਰ ਬੈਨੀਪਾਲ/ਗੁਰਿੰਦਰ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਵਲੋ...

Ad Position 21
No active advertisement
ਅਜੀਤ ਡੈਸਕ 13-07-2026

ਚੰਡੀਗੜ੍ਹ, 13 ਜੁਲਾਈ (ਤਰਵਿੰਦਰ ਬੈਨੀਪਾਲ/ਗੁਰਿੰਦਰ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਵਲੋ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਪਾਣੀਆ ਦਾ ਪ੍ਰਬੰਧ ਪੰਜਾਬ ਨੂੰ ਦੇਣ, ਲੈਂਡ ਪੂਲਿੰਗ ਨੀਤੀ ਕਿਸਾਨ ਪੱਖੀ ਬਣਾਉਣ, ਫ੍ਰੀ ਟਰੇਡ ਐਗਰੀਮੈਂਟ ਖ਼ਿਲਾਫ਼ ਚੰਡੀਗੜ੍ਹ ਵਿਚ ਕੱਢੀ ਜਾ ਰਹੀ ਮੋਟਰਸਾਈਕਲ ਰੈਲੀ ਮੋਹਾਲੀ ਦੇ ਫੇਜ 8 ਸਥਿਤ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਤੋਂ ਆਰੰਭ ਹੋ ਚੁੱਕੀ ਹੈ।

ਇਸ ਰੈਲੀ ਵਿਚ ਪੰਜਾਬ ਭਰ ਤੋਂ ਸੈਂਕੜੇ ਕਿਸਾਨ ਆਪੋ ਆਪਣੇ ਮੋਟਰਸਾਈਕਲਾਂ ਅਤੇ ਕਾਰਾਂ ਵਿਚ ਸਵਾਰ ਹੋ ਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਰੈਲੀ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਤੋਂ ਹੁੰਦੀ ਹੋਈ ਵਾਪਸ ਮੋਹਾਲੀ ਆ ਕੇ ਸਮਾਪਤ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਇਟਲੀ ਦੇ ਸ਼ਹਿਰ ਸੋਆਵੇ ਵਿਖੇ ਧੂਮ ਧਾਮ ਨਾਲ ਕਰਵਾਇਆ ਗਿਆ "ਤੀਆਂ ਦਾ ਮੇਲਾ" ਅਗਲੀ ਖ਼ਬਰ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਐਕਸ ਤੇ ਪਾਇਆ ਸੰਦੇਸ਼
Ad Position 24
No active advertisement