ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸ੍ਰੋ.ਅ.ਦ (ਬ) ਕੋਰ ਕਮੇਟੀ ਅਤੇ ਸਮੂਹ ਹਲਕਾ ਇੰਚਾਰਜ ਸਹਿਬਾਨ ਦੀਆਂ ਮੀਟਿੰਗਾਂ ਦੀ ਤਾਰੀਕ ਦਾ ਐਲਾਨ

ਚੰਡੀਗੜ੍ਹ, 13 ਜੁਲਾਈ- ਸ੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਪੱਤਰ ਜਾਰੀ ਕਰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਮੂਹ...

Ad Position 21
No active advertisement
ਅਜੀਤ ਡੈਸਕ 13-07-2026

ਚੰਡੀਗੜ੍ਹ, 13 ਜੁਲਾਈ- ਸ੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਪੱਤਰ ਜਾਰੀ ਕਰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ)  ਦੇ  ਸਮੂਹ ਮੈਂਬਰ ਸਹਿਬਾਨ, ਕੋਰ ਕਮੇਟੀ ਅਤੇ ਸਮੂਹ ਹਲਕਾ ਇੰਚਾਰਜ ਸਹਿਬਾਨ ਦੀਆਂ ਮੀਟਿੰਗਾਂ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ।
ਸ੍ਰੋਮਣੀ ਅਕਾਲੀ ਦਲ (ਬ) ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਅਤੇ ਸਮੂਹ ਹਲਕਾ ਇੰਚਾਰਜ ਸਹਿਬਾਨਾਂ ਦੀਆਂ ਮੀਟਿੰਗਾਂ ਮਿਤੀ 16 ਜੁਲਾਈ, 2026 ਦਿਨ ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਰੱਖੀਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਮੌਜੂਦਾ ਰਾਜਨੀਤਕ ਸਥਿਤੀ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤ... ਅਗਲੀ ਖ਼ਬਰ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਐਡਵੋਕੇਟ ਧਾਮੀ ਨੇ ਮਾਝਾ ਜ਼ੋਨ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾ...
Ad Position 24
No active advertisement