ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਲਾਰਡਜ਼ ਟੈਸਟ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਤਿਹਾਸਿਕ ਜਿੱਤ, 270 ਦੌੜਾਂ ਨਾਲ ਹਰਾਇਆ ਇੰਗਲੈਂਡ ਨੂੰ

ਲੰਡਨ, 13 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਮਹਿਲਾ ਕ੍ਰਿਕਟ ਟੀਮਾਂ ਦਰਮਿਆਨ ਇਕੋ ਇਕ ਟੈਸਟ ਲਾਰਡਜ਼ ਵਿਖੇ ਹੋਇਆ। ਇਸ ਮੈਚ ਵਿਚ ਭਾਰਤੀ ਟੀਮ ਨੇ ਇਤਿਹਾਸਿਕ ਜਿੱਤ ਦਰਜ ਕਰਦੇ ਹੋਏ ਇੰਗਲੈਂਡ ਨੂੰ 270 ਦੌੜਾਂ...

Ad Position 21
No active advertisement
ਅਜੀਤ ਡੈਸਕ 13-07-2026

ਲੰਡਨ, 13 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਮਹਿਲਾ ਕ੍ਰਿਕਟ ਟੀਮਾਂ ਦਰਮਿਆਨ ਇਕੋ ਇਕ ਟੈਸਟ ਲਾਰਡਜ਼ ਵਿਖੇ ਹੋਇਆ। ਇਸ ਮੈਚ ਵਿਚ ਭਾਰਤੀ ਟੀਮ ਨੇ ਇਤਿਹਾਸਿਕ ਜਿੱਤ ਦਰਜ ਕਰਦੇ ਹੋਏ ਇੰਗਲੈਂਡ ਨੂੰ 270 ਦੌੜਾਂ ਨਾਲ ਹਰਾ ਦਿੱਤਾ। ਮੈਚ ਦੀ ਪਹਿਲੀ ਪਾਰੀ ਵਿਚ ਭਾਰਤ ਦੀ ਟੀਮ ਨੇ 285 ਦੌੜਾਂ ਬਣਾਈਆਂ ਜਦਕਿ ਇੰਗਲੈਂਡ ਦੀ ਟੀਮ 170 ਦੌੜਾਂ ਬਣਾ ਕੇ ਆਊਟ ਹੋ ਗਈ। ਦੂਜੀ ਪਾਰੀ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 341 ਦੌੜਾਂ ਬਣਾਉਣ ਤੋਂ ਬਾਅਦ ਭਾਰਤੀ ਕਪਤਾਨ ਨੇ ਪਾਰੀ ਸਮਾਪਤੀ ਦੀ ਘੋਸ਼ਣਾ ਕਰ ਦਿੱਤੀ। ਭਾਰਤ ਵਲੋਂ ਮਿਲੇ 457 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੈਚ ਦੇ ਚੌਥੇ ਦਿਨ ਇੰਡਲੈਂਡ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਦੀ ਕ੍ਰਾਂਤੀ ਗੌੜ ਨੂੰ ਮੈਚ ਵਿਚ ਸ਼ਾਨਦਾਰ ਗੇਂਦਬਾਜ਼ੀ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਪਿੰਡ ਭਬਾਤ 'ਚ ਵੱਡੀ ਸਕਰੀਨ 'ਤੇ ਦਿਖਾਈ ਫ਼ਿਲਮ 'ਸਤਲੁਜ' ਅਗਲੀ ਖ਼ਬਰ ਸੰਤ ਹਜ਼ਾਰਾ ਸਿੰਘ ਨਗਰ ਵਿਚ ਘਰ 'ਤੇ ਨਿਹੰਗ ਸਿੰਘਾਂ ਵਲੋਂ ਕਬਜ਼ੇ ਕਰਨ ਦੀ ਕੋਸ਼ਿਸ ਨੂੰ ਲੈ ਕੇ ਹੰਗਾਮਾ
Ad Position 24
No active advertisement