ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ 'ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ - ਭੁਪੇਸ਼ ਬਘੇਲ

ਨਵੀਂ ਦਿੱਲੀ, 13 ਜੁਲਾਈ - ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਮਨਾਂ ਵਿਚ ਕੋਈ ਪਰ ਜਾਂ ਹਾਲਾਂਕਿ ਨਹੀਂ ਹੈ। ਪੰਜਾਬ ਦੇ ਵੋਟਰ ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ...

Ad Position 21
No active advertisement
ਅਜੀਤ ਡੈਸਕ 13-07-2026

ਨਵੀਂ ਦਿੱਲੀ, 13 ਜੁਲਾਈ - ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਮਨਾਂ ਵਿਚ ਕੋਈ ਪਰ ਜਾਂ ਹਾਲਾਂਕਿ ਨਹੀਂ ਹੈ। ਪੰਜਾਬ ਦੇ ਵੋਟਰ ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ 'ਤੇ ਭਰੋਸਾ ਕਰ ਰਹੇ ਹਨ। ਪੰਜਾਬ ਵਿਚ ਕਾਂਗਰਸ ਦਾ ਇਕੋ ਇਕ ਚਿਹਰਾਂ ਹੈ ਤੇ ਉਹ ਰਾਹੁਲ ਗਾਂਧੀ ਹਨ।

Ad Position 22
No active advertisement
ਪਿਛਲੀ ਖ਼ਬਰ ਵੱਖ ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ 'ਆਪ' ਚ ਸ਼ਾਮਿਲ ਅਗਲੀ ਖ਼ਬਰ ਰਾਜਾ ਲਦੇਹ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ ਵਿਚ ਹਲਕਾ ਰਾਜਾਸਾਂਸੀ 'ਚ ਖੁਸ਼ੀ ਦੀ ਲਹਿਰ
Ad Position 24
No active advertisement