ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅੱਜ ਦਿੱਲੀ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 14 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਉਹ ਭਾਰਤ ਟੈਕਸ 2026 ਵਿਚ ਪੰਜਾਬ ਦੀ ਨੁਮਾਇੰਦਗੀ ਕਰਨਗੇ। ਕੈਬਨਿਟ ਮੰਤਰੀ ਅਮਨ ਅਰੋੜਾ ਵੀ....

Ad Position 21
No active advertisement
ਅਜੀਤ ਡੈਸਕ 14-07-2026

ਚੰਡੀਗੜ੍ਹ, 14 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਉਹ ਭਾਰਤ ਟੈਕਸ 2026 ਵਿਚ ਪੰਜਾਬ ਦੀ ਨੁਮਾਇੰਦਗੀ ਕਰਨਗੇ। ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਮੁੱਖ ਮੰਤਰੀ ਮਾਨ ਪੰਜਾਬ ਸਟੇਟ ਪੈਵੇਲੀਅਨ ਦਾ ਉਦਘਾਟਨ ਕਰਨਗੇ।

"ਪੰਜਾਬ ਦੇ ਟੈਕਸਟਾਈਲ ਭਵਿੱਖ ਦੀ ਮੁੜ ਕਲਪਨਾ: ਰਵਾਇਤੀ ਤਾਕਤ ਤੋਂ ਤਕਨੀਕੀ ਲੀਡਰਸ਼ਿਪ ਤੱਕ" ਵਿਸ਼ੇ 'ਤੇ ਪੰਜਾਬ ਗਿਆਨ ਸੈਸ਼ਨ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਮਾਨ ਨਿਵੇਸ਼ਕਾਂ ਅਤੇ ਟੈਕਸਟਾਈਲ ਉਦਯੋਗ ਦੇ ਪ੍ਰਤੀਨਿਧੀਆਂ ਨੂੰ ਪੰਜਾਬ ਵਿਚ ਨਿਵੇਸ਼ ਦੇ ਮੌਕਿਆਂ ਤੋਂ ਜਾਣੂ ਕਰਵਾਉਣਗੇ।

ਟੈਕਸਟਾਈਲ ਸੈਕਟਰ ਵਿਚ ਨਿਵੇਸ਼, ਰੁਜ਼ਗਾਰ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਅਤੇ ਦ੍ਰਿਸ਼ਟੀਕੋਣ ਪੇਸ਼ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 43 ਟੋਲ ਪਲਾਜ਼ਿਆਂ 'ਤੇ ਅੱਜ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ ਅਗਲੀ ਖ਼ਬਰ ਚਿੱਟੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ
Ad Position 24
No active advertisement