ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਜ਼ਮਾਨਤ ’ਤੇ ਆਏ ਬੇਅਦਬੀ ਦੇ ਦੋਸ਼ੀ ਕਤਲ, ਸਿਰ ਧੜ ਤੋਂ ਕੀਤਾ ਅਲੱਗ

ਫਤਹਿਗੜ੍ਹ ਸਾਹਿਬ, 14 ਜੁਲਾਈ- ਪਿੰਡ ਤੂਰਾਂ ਵਿਚ ਬੇਅਦਬੀ ਦੇ ਦੋਸ਼ੀ ਦਾ ਬੀਤੀ ਰਾਤ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਸ ਦਾ ਸਿਰ ਧੜ ਤੋਂ ਅਲੱਗ ਕਰ....

Ad Position 21
No active advertisement
ਅਜੀਤ ਡੈਸਕ 14-07-2026

ਫਤਹਿਗੜ੍ਹ ਸਾਹਿਬ, 14 ਜੁਲਾਈ- ਪਿੰਡ ਤੂਰਾਂ ਵਿਚ ਬੇਅਦਬੀ ਦੇ ਦੋਸ਼ੀ ਦਾ ਬੀਤੀ ਰਾਤ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਸ ਦਾ ਸਿਰ ਧੜ ਤੋਂ ਅਲੱਗ ਕਰ ਦਿੱਤਾ ਗਿਆ। ਉਸ ਨੇ ਕਰੀਬ ਪੰਜ ਸਾਲ ਪਹਿਲਾਂ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਸੀ ਤੇ ਹੁਣ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਇਆ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕੋਟ ਮਿੱਤ ਸਿੰਘ ਵਿਖੇ ਚੱਲੀਆਂ ਗੋਲੀਆਂ ਅਗਲੀ ਖ਼ਬਰ ਪੰਜਾਬ ਦੇ 43 ਟੋਲ ਪਲਾਜ਼ਿਆਂ 'ਤੇ ਅੱਜ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ
Ad Position 24
No active advertisement