ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਖਰੜ ਨੇੜੇ ਭਾਗੂ ਮਾਜਰਾ ਤੇ ਬਜਹੇੜੀ ਟੋਲ ਪਲਾਜ਼ੇ ’ਤੇ ਕਿਸਾਨਾਂ ਨੇ ਦਿੱਤਾ ਧਰਨਾ

ਖਰੜ, 14 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਯੂਨੀਅਨ ਵਲੋਂ ਖਰੜ ਨੇੜੇ ਬਜਹੇੜੀ ਅਤੇ ਭਾਗੋ ਮਾਜਰਾ ਟੋਲ ਪਲਾਜ਼ਾ ਮੁਕਤ ਕਰਾ ਕੇ ਕਿਸਾਨਾਂ....

Ad Position 21
No active advertisement
ਅਜੀਤ ਡੈਸਕ 14-07-2026

ਖਰੜ, 14 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਯੂਨੀਅਨ ਵਲੋਂ ਖਰੜ ਨੇੜੇ ਬਜਹੇੜੀ ਅਤੇ ਭਾਗੋ ਮਾਜਰਾ ਟੋਲ ਪਲਾਜ਼ਾ ਮੁਕਤ ਕਰਾ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਗੁਰਜੀਤ ਸਿੰਘ ਵਜੀਦਪੁਰ, ਸੁਰਮ ਸਿੰਘ, ਛੱਜੂ ਮਾਜਰਾ ਬਲਾਕ ਪ੍ਰਧਾਨ ਖਰੜ ਪ੍ਰਕਾਸ਼ ਸਿੰਘ ਬੱਬਲ, ਬਲਾਕ ਪ੍ਰਧਾਨ ਖੇੜਾ ਅਤੇ ਗੁਰਿੰਦਰ ਸਿੰਘ ਗਰੇਵਾਲ ਮਲਕਪੁਰ ਨੇ ਮੰਗ ਕੀਤੀ ਹੈ ਕਿ ਭਾਰਤ ਅਮਰੀਕਾ ਸਮਝੌਤਾ ਲੈਂਡ ਪੂਲਿੰਗ ਪਾਲਿਸੀ ਰੱਦ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਭਾਕਿਉ ਏਕਤਾ ਸਿੱਧੂਪੁਰ ਨੇ ਲਾਡੋਵਾਲ ਟੋਲ ਪਲਾਜ਼ਾ 11 ਤੋਂ 4 ਵਜੇ ਤੱਕ ਕੀਤਾ ਟੋਲ ਮੁਕਤ ਅਗਲੀ ਖ਼ਬਰ ਐਲੀਮੈਂਟਰੀ ਸਕੂਲ ਤੇ ਸਿੱਖਿਆ ਦਫ਼ਤਰਾਂ ਦਾ ਬਿਜਲੀ ਕੁਨੈਕਸ਼ਨ ਕੱਟ
Ad Position 24
No active advertisement