ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਉੱਘੀ ਪੰਜਾਬੀ ਲੇਖਿਕਾ ਡਾ. ਇਕਬਾਲ ਕੌਰ ਸੌਂਦ ਦਾ ਹੋਇਆ ਦੇਹਾਂਤ

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਉੱਘੀ ਪੰਜਾਬੀ ਲੇਖਿਕਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ...

Ad Position 21
No active advertisement
ਅਜੀਤ ਡੈਸਕ 14-07-2026

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਉੱਘੀ ਪੰਜਾਬੀ ਲੇਖਿਕਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਦਾ ਅੱਜ ਇਥੇ ਦੇਹਾਂਤ ਹੋ ਗਿਆ। ਉਹ ਪ੍ਰਿੰਸੀਪਲ ਨਰੋਤਮ ਸਿੰਘ ਦੇ ਧਰਮ ਪਤਨੀ ਸਨ ਅਤੇ ਕਰੀਬ 87 ਵਰਿਆਂ ਦੇ ਸਨ। ਡਾ. ਇਕਬਾਲ ਕੌਰ ਸੌਂਦ ਨੇ ਅਨੇਕਾਂ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਅਤੇ ਉਹ ਨਾਰੀ ਚੇਤਨਾ ਮੰਚ ਅੰਮ੍ਰਿਤਸਰ ਦੇ ਵੀ ਸਰਗਰਮ ਅਹੁਦੇਦਾਰ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਮੁਅੱਤਲ ਅਗਲੀ ਖ਼ਬਰ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ 18 ਜੁਲਾਈ ਨੂੰ ਮੁੱਖ ਮੰਤਰੀ ਲੋਕ ਮਿਲਣੀ ਹੋਵੇਗੀ- ਕੁਲਦੀਪ ਸਿੰਘ ਧਾਲੀਵਾਲ
Ad Position 24
No active advertisement