ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਮੁਅੱਤਲ

ਮਹਿਲ ਕਲਾਂ (ਬਰਨਾਲਾ), 14 ਜੁਲਾਈ (ਅਵਤਾਰ ਸਿੰਘ ਅਣਖੀ)- ਡਿਪਟੀ ਕਮਿਸ਼ਨਰ ਬਰਨਾਲਾ ਵਲੋਂ...

Ad Position 21
No active advertisement
ਅਜੀਤ ਡੈਸਕ 14-07-2026

ਮਹਿਲ ਕਲਾਂ (ਬਰਨਾਲਾ), 14 ਜੁਲਾਈ (ਅਵਤਾਰ ਸਿੰਘ ਅਣਖੀ)- ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਜਾਰੀ ਹੁਕਮਾਂ ਤਹਿਤ ਬਲਾਕ ਮਹਿਲ ਕਲਾਂ ਦੇ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸੁਖਦੀਪ ਸਿੰਘ 'ਤੇ ਗ੍ਰਾਮ ਪੰਚਾਇਤ ਛੀਨੀਵਾਲ ਕਲਾਂ ਦੇ ਸਰਕਾਰੀ ਫੰਡਾਂ ਅਤੇ ਗ੍ਰਾਂਟਾਂ ਦੀ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਹਨ।

ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡ ਕੁਆਟਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਰਨਾਲਾ ਨਿਸ਼ਚਿਤ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਜਦੋਂ ਉਕਤ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਮੋਬਾਈਲ ਫੋਨ ਬੰਦ ਆ ਰਿਹਾ ਸੀ।

Ad Position 22
No active advertisement
ਪਿਛਲੀ ਖ਼ਬਰ ਸ਼ੂਟਿੰਗ ਟ੍ਰੇਨਿੰਗ ਦੌਰਾਨ ਵਿਦਿਆਰਥੀ ਨੂੰ ਲੱਗੀ ਗੋਲੀ ਅਗਲੀ ਖ਼ਬਰ ਉੱਘੀ ਪੰਜਾਬੀ ਲੇਖਿਕਾ ਡਾ. ਇਕਬਾਲ ਕੌਰ ਸੌਂਦ ਦਾ ਹੋਇਆ ਦੇਹਾਂਤ
Ad Position 24
No active advertisement