ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਲੁਧਿਆਣਾ ਵਿਚ ਡਾ. ਬੀ ਆਰ ਅੰਬੇਡਕਰ ਬੁੱਤ ਦੇ ਸ਼ੀਸ਼ੇ ਤੋੜਨ ਦਾ ਦੋਸ਼, ਜਥੇਬੰਦੀਆਂ ਵਿਚ ਰੋਸ, ਪੁਲਿਸ ਜਾਂਚ ਵਿਚ ਜੁਟੀ

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਚ...

Ad Position 21
No active advertisement
ਅਜੀਤ ਡੈਸਕ 14-07-2026

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਚ ਲੱਗੀ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੇ ਆਲੇ ਦੁਆਲੇ ਲੱਗੇ ਸ਼ੀਸ਼ੇ ਨੂੰ ਕਿਸੇ ਅਣਪਛਾਤੇ ਅਨਸਰ ਵਲੋਂ ਕਥਿਤ ਤੌਰ ਤੇ ਤੋੜਨ ਦਾ ਦੋਸ਼ ਲੱਗਿਆ ਹੈ। ਜਿਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵਲੋਂ ਆਪਣਾ ਰੋਸ ਪ੍ਰਗਟ ਕਰਦੇ ਹੋਏ, ਦੋਸ਼ੀਆ ਖਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀਆਂ ਦੇ ਆਗੂਆਂ ਨੇ ਇਨਸਾਫ਼ ਨਾਲ ਮਿਲਣ 'ਤੇ ਸੰਘਰਸ਼ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।

ਦੂਜੇ ਪਾਸੇ ਇਹ ਘਟਨਾ ਨੂੰ ਲੈ ਕੇ ਏ.ਡੀ.ਸੀ.ਪੀ. ਜੋਨ ਵਨ ਸਮੀਰ ਵਰਮਾ ਦਾ ਕਹਿਣਾ ਸੀ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿਚ ਇਹ ਕਿਸੇ ਸ਼ਰਾਰਤੀ ਅਨਸਰ ਜਾਂ ਫਿਰ ਕੁਦਰਤੀ ਕਾਰਨ ਕਰਕੇ ਵੀ ਹੋਇਆ ਜਾਪਦਾ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕਪੂਰਥਲਾ ਨਗਰ ਨਿਗਮ ਦੀ ਚੋਣ 'ਤੇ 30 ਜੁਲਾਈ ਤੱਕ ਰੋਕ ਅਗਲੀ ਖ਼ਬਰ ਹਰੀਕੇ ਹੈੱਡ ਵਰਕਸ ਤੇ ਅਰਦਾਸ ਸਮਾਗਮ ਆਰੰਭ
Ad Position 24
No active advertisement