ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪੰਜਾਬ ਅੱਜ 'ਈਜ਼ ਆਫ਼ ਡੂਇੰਗ ਬਿਜ਼ਨਸ' ਵਿਚ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ- ਮੁੱਖ ਮੰਤਰੀ ਮਾਨ

ਦਿੱਲੀ, 14 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਿੱਲੀ ਵਿਖੇ 'ਭਾਰਤ ਟੈਕਸਟਾਈਲ ਐਕਸਪੋ'...

Ad Position 21
No active advertisement
ਅਜੀਤ ਡੈਸਕ 14-07-2026

ਦਿੱਲੀ, 14 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਿੱਲੀ ਵਿਖੇ 'ਭਾਰਤ ਟੈਕਸਟਾਈਲ ਐਕਸਪੋ' ਦੌਰਾਨ ਦੇਸ਼-ਵਿਦੇਸ਼ ਦੇ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਦਾ ਸੱਦਾ ਦਿੱਤਾ। ਪੰਜਾਬ ਅੱਜ 'ਈਜ਼ ਆਫ਼ ਡੂਇੰਗ ਬਿਜ਼ਨਸ' ਵਿਚ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਹੈ।

'ਹਰਾ ਸਟੈਂਪ ਪੇਪਰ' ਅਤੇ ਨਿਰਵਿਘਨ ਬਿਜਲੀ ਵਰਗੀਆਂ ਸਹੂਲਤਾਂ ਨਾਲ ਉਦਯੋਗਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। 2 ਲੱਖ ਕਰੋੜ ਦੇ ਨਿਵੇਸ਼ ਨਾਲ 5 ਲੱਖ ਨਵੇਂ ਰੋਜ਼ਗਾਰ ਪੈਦਾ ਹੋਏ ਹਨ ਅਤੇ ਮੋਹਾਲੀ ਅਗਲੀ 'ਸਿਲੀਕਾਨ ਵੈਲੀ' ਬਣ ਰਿਹਾ ਹੈ। ਸਾਡੀ ਸਰਕਾਰ ਕਾਰੋਬਾਰੀਆਂ ਨੂੰ ਪੰਜਾਬ ਦੀ ਤਰੱਕੀ ਦੇ ਅਹਿਮ ਭਾਈਵਾਲ ਅਤੇ ਆਪਣੇ ਪਰਿਵਾਰ ਦਾ ਹਿੱਸਾ ਮੰਨਦੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਪੰਡੋਰੀ ਵਿਚ ਪੈਟਰੋਲ ਬੰਬ ਸੁੱਟਣ ਵਾਲੇ ਨੌਜਵਾਨ ਵਿਅਕਤੀ ਦਾ ਪੁਲਿਸ ਵਲੋਂ ਐਨਕਾਊਂਟਰ ਅਗਲੀ ਖ਼ਬਰ ਮਨੀਸ਼ ਸਿਸੋਦੀਆ ਨੇ ਖਰੜ ਦੇ ਰਾਮ ਮੰਦਰ ਵਿਚ ਟੇਕਿਆ ਮੱਥਾ
Ad Position 24
No active advertisement