ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅੰਮ੍ਰਿਤਸਰ ਦੇ ਪੰਡੋਰੀ ਵਿਚ ਪੈਟਰੋਲ ਬੰਬ ਸੁੱਟਣ ਵਾਲੇ ਨੌਜਵਾਨ ਵਿਅਕਤੀ ਦਾ ਪੁਲਿਸ ਵਲੋਂ ਐਨਕਾਊਂਟਰ

ਰਾਜਾਸਾਂਸੀ (ਅੰਮ੍ਰਿਤਸਰ), 14 ਜੁਲਾਈ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਪੰਡੋਰੀ...

Ad Position 21
No active advertisement
ਅਜੀਤ ਡੈਸਕ 14-07-2026

ਰਾਜਾਸਾਂਸੀ (ਅੰਮ੍ਰਿਤਸਰ), 14 ਜੁਲਾਈ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਪਰਿਵਾਰ ਕੋਲੋਂ 30 ਲੱਖ ਦੀ ਫ਼ਿਰੌਤੀ ਮੰਗਣ 'ਤੇ ਪਰਿਵਾਰ ਵਲੋਂ ਉਕਤ ਰਕਮ ਨਾ ਦਿੱਤੇ ਜਾਣ ਤੇ ਘਰ, ਪਰਿਵਾਰ ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਵਿਅਕਤੀ ਦਾ ਪੁਲਿਸ ਵਲੋਂ ਐਨਕਾਊਂਟਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ, ਪੁਲਿਸ ਥਾਣਾ ਕੰਬੋਅ ਦੇ ਨੇੜੇ ਪੁਲਿਸ ਵਲੋਂ ਗੁਰਲਾਲ ਸਿੰਘ ਵਾਸੀ ਪਿੰਡ ਬੱਲ ਖੁਰਦ ਦਾ ਐਨਕਾਊਂਟਰ ਕਰਨ ਉਪਰੰਤ ਉਸਨੂੰ ਜ਼ਖ਼ਮੀ ਹਾਲਤ ਵਿਚ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ।

 

 

Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਮਿਤ ਸ਼ਾਹ ਦੇ ਘਰ ਪਹੁੰਚੇ ਅਗਲੀ ਖ਼ਬਰ ਪੰਜਾਬ ਅੱਜ 'ਈਜ਼ ਆਫ਼ ਡੂਇੰਗ ਬਿਜ਼ਨਸ' ਵਿਚ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ- ਮੁੱਖ ਮੰਤਰੀ ਮਾਨ
Ad Position 24
No active advertisement