ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਅਜਨਾਲਾ ਦੇ ਪਿੰਡ ਸਾਹੋਵਾਲ ਵਿਖੇ ਰੇਤ ਕੱਢਣ ਨੂੰ ਲੈ ਕੇ ਹੋਈ ਫਾਇਰਿੰਗ

ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਾਹੋਵਾਲ ਵਿਖੇ ਰੇਤ ਕੱਢਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਦੌਰਾਨ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 18-07-2026

ਅਜਨਾਲਾ (ਅੰਮ੍ਰਿਤਸਰ), 18 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਾਹੋਵਾਲ ਵਿਖੇ ਰੇਤ ਕੱਢਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਦੌਰਾਨ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਅਜਨਾਲਾ ਦੇ ਐਸ.ਐਚ.ਓ. ਇੰਸਪੈਕਟਰ ਹਰਿੰਦਰ ਸਿੰਘ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੱਸਿਆ ਕਿ ਸਾਹੋਵਾਲ ਵਿਖੇ ਫਾਇਰਿੰਗ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਇਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ 4 ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24
No active advertisement