ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੰਜਾਬ ਚੋਣਾਂ ਚ ਲੋਕ ਜਨਸ਼ਕਤੀ ਪਾਰਟੀ ਵੀ ਆਪਣੀ ਮੌਜੂਦਗੀ ਨੂੰ ਮਜ਼ਬੂਤੀ ਨਾਲ ਦਰਸਾਉਣਾ ਚਾਹੁੰਦੀ ਹੈ - ਚਿਰਾਗ ਪਾਸਵਾਨ

ਅੰਮ੍ਰਿਤਸਰ, 19 ਜੁਲਾਈ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ, "ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਵੀ ਪੰਜਾਬ ਚੋਣਾਂ ਵਿਚ ਆਪਣੀ ਮੌਜੂਦਗੀ ਨੂੰ ਮਜ਼ਬੂਤੀ ਨਾਲ ਦਰਸਾਉਣਾ ਚਾਹੁੰਦੀ ਹੈ। ਅੱਜ, ਮੈਂ ਵਿਧਾਨ...

Ad Position 21
No active advertisement
ਅਜੀਤ ਡੈਸਕ 19-07-2026

ਅੰਮ੍ਰਿਤਸਰ, 19 ਜੁਲਾਈ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ, "ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਵੀ ਪੰਜਾਬ ਚੋਣਾਂ ਵਿਚ ਆਪਣੀ ਮੌਜੂਦਗੀ ਨੂੰ ਮਜ਼ਬੂਤੀ ਨਾਲ ਦਰਸਾਉਣਾ ਚਾਹੁੰਦੀ ਹੈ। ਅੱਜ, ਮੈਂ ਵਿਧਾਨ ਸਭਾ ਚੋਣਾਂ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਵਾਂਗਾ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਆਪਣੀਆਂ ਚੋਣ ਤਿਆਰੀਆਂ ਪੂਰੀਆਂ ਕਰੇਗੀ।" 

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਬਲਾਕ ਸਮਿਤੀ ਮੈਂਬਰਾਂ, ਸਰਪੰਚਾਂ ਤੇ ਪੰਚਾਂ ਨਾਲ ਮੀਟਿੰਗ ਅਗਲੀ ਖ਼ਬਰ ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਰਬ ਪਾਰਟੀ ਮੀਟਿੰਗ ਵਿਚੋਂ ਪ੍ਰਤੀਕਾਤਮਕ ਵਿਰੋਧ ਵਜ਼ੋ...
Ad Position 24
No active advertisement