ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਝੁੱਗੀਆਂ 'ਚ ਰਹਿਣ ਵਾਲੀ 35 ਸਾਲਾ ਔਰਤ ਦੀ ਸ਼ੱਕੀ ਹਾਲਤ ਵਿਚ ਮੌਤ

ਜ਼ੀਰਕਪੁਰ (ਮੁਹਾਲੀ), 19 ਜੁਲਾਈ (ਮਨਿੰਦਰ ਸਿੰਘ) - ਢਕੌਲੀ ਦੇ ਪੀਰ ਮੁਛੱਲਾ ਇਲਾਕੇ ਦੀਆਂ ਝੁੱਗੀਆਂ ਵਿਚ ਰਹਿਣ ਵਾਲੀ ਇੱਕ ਔਰਤ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ । ਮ੍ਰਿਤਕਾ ਦੀ ਪਛਾਣ ਸੁਧਾ (35) ਪਤਨੀ ਮਿਥਲੇਸ਼ ਵਾਸੀ ਉੱਤਰ ਪ੍ਰਦੇਸ਼...

Ad Position 21
No active advertisement
ਅਜੀਤ ਡੈਸਕ 19-07-2026

ਜ਼ੀਰਕਪੁਰ (ਮੁਹਾਲੀ), 19 ਜੁਲਾਈ (ਮਨਿੰਦਰ ਸਿੰਘ) - ਢਕੌਲੀ ਦੇ ਪੀਰ ਮੁਛੱਲਾ ਇਲਾਕੇ ਦੀਆਂ ਝੁੱਗੀਆਂ ਵਿਚ ਰਹਿਣ ਵਾਲੀ ਇੱਕ ਔਰਤ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ । ਮ੍ਰਿਤਕਾ ਦੀ ਪਛਾਣ ਸੁਧਾ (35) ਪਤਨੀ ਮਿਥਲੇਸ਼ ਵਾਸੀ ਉੱਤਰ ਪ੍ਰਦੇਸ਼ (ਯੂਪੀ) ਵਜੋਂ ਹੋਈ ਹੈ।
ਸੂਚਨਾ ਮਿਲਣ 'ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਲਾਸ਼ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖੀ ਗਈ ਹੈ।
ਪੜਤਾਲੀਆ ਅਫ਼ਸਰ ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਤੇ ਉੱਤਰ ਪ੍ਰਦੇਸ਼ ਵਿਚ ਹੋਰ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਯੂਪੀ ਤੋਂ ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਹਰੇਕ ਭਾਰਤੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣਾ ਚਾਹੀਦਾ ਹੈ - ਚਿਰਾਗ ਪਾਸਵਾਨ ਅਗਲੀ ਖ਼ਬਰ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਵਲੋਂ ਖੁਦਕਸ਼ੀ
Ad Position 24
No active advertisement