ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਡੇਰਾ ਬਾਬਾ ਨਾਨਕ ਦੇ ਪਿੰਡ ਪੱਡਿਆਂ ਨੇੜੇ ਨਹਿਰ ਵਿਚੋਂ 45 ਸਾਲਾਂ ਵਿਅਕਤੀ ਦੀ ਲਾਸ਼ ਮਿਲੀ

ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਿਆਂ ਨੇੜੇ ਨਹਿਰ ਚੋਂ ਅੱਜ ਇਕ 45 ਸਾਲਾਂ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 19-07-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 19 ਜੁਲਾਈ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਿਆਂ ਨੇੜੇ ਨਹਿਰ ਚੋਂ ਅੱਜ ਇਕ 45 ਸਾਲਾਂ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਉਰਫ ਗੋਰਾ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੋਟ ਖਜ਼ਾਨਾ ਵਜੋਂ ਹੋਈ ਹੈ। ਵਿਅਕਤੀ ਕਈ ਦਿਨਾਂ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ।

Ad Position 22
No active advertisement
ਪਿਛਲੀ ਖ਼ਬਰ ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਇਜਲਾਸ ਅਗਲੀ ਖ਼ਬਰ ਹਰੇਕ ਭਾਰਤੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣਾ ਚਾਹੀਦਾ ਹੈ - ਚਿਰਾਗ ਪਾਸਵਾਨ
Ad Position 24
No active advertisement