05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਨਿਯੁਕਤ

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨੂੰ...

Ad Position 21
No active advertisement
ਅਜੀਤ ਡੈਸਕ 15-07-2026

 ਅੰਮ੍ਰਿਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨੂੰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਰਮਜੀਤ ਸਿੰਘ ਰਿੰਟੂ ਬਤੌਰ ਚੇਅਰਮੈਨ ਨਗਰ ਸੁਧਾਰ ਟਰੱਸਟ ਜਿੰਮੇਵਾਰ ਨਿਭਾਅ ਰਹੇ ਸਨ। ਰਿੰਟੂ ਨੂੰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਦੇ ਹਲਕਾ ਉੱਤਰੀ ਦਾ ਇੰਚਾਰਜ ਲਗਾਇਆ ਹੋਇਆ ਹੈ। ਇਸ ਦੌਰਾਨ ਸਰਬਜੋਤ ਸਿੰਘ ਧੰਜਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਮੁੱਖਦੇਵ ਸਿੰਘ ਆਲੋਵਾਲ ਮਾਰਕਿਟ ਕਮੇਟੀ ਕਾਦੀਆਂ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈ ਵਾਹਲਾਂ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਨਿਯੁਕਤ
Ad Position 24