04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪ੍ਰਧਾਨ ਮੰਤਰੀ ਮੋਦੀ ਜਲੰਧਰ ਕੈਂਟ ਦੌਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜਲੰਧਰ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਕੈਂਟ ਦੌਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਭਰ...

Ad Position 21
No active advertisement
ਅਜੀਤ ਡੈਸਕ 15-07-2026

ਜਲੰਧਰ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਕੈਂਟ ਦੌਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਭਰ ਦੇ 75 ਸਟੇਸ਼ਨਾਂ ਦਾ ਉਦਘਾਟਨ ਕੀਤਾ ਜਾਣਾ ਹੈ, ਜਿਸ ਵਿਚ 110 ਸਾਲ ਪੁਰਾਣਾ ਜਲੰਧਰ ਕੈਂਟ ਸਟੇਸ਼ਨ ਵੀ ਸ਼ਾਮਲ ਹੈ। 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਸਟੇਸ਼ਨ ਵਿੱਚ ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਪੰਜਾਬ ਦੇ ਸੱਭਿਆਚਾਰਕ ਵਿਰਸੇ ਦੀ ਝਲਕ ਵੀ ਦੇਖਣ ਨੂੰ ਮਿਲੇਗੀ।
ਰੇਲਵੇ ਸਟੇਸ਼ਨ ਦੇ ਕੀਤੇ ਜਾਣ ਵਾਲੇ ਉਦਘਾਟਨ ਤੋਂ ਪਹਿਲਾਂ, ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਸ਼ਨਿਚਰਵਾਰ ਨੂੰ ਸਟੇਸ਼ਨ ਦੇ ਮੁੜ-ਵਿਕਾਸ ਕਾਰਜਾਂ ਦਾ ਅੰਤਿਮ ਜਾਇਜ਼ਾ ਲਿਆ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਸ. ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Ad Position 24