03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕੇਰਲ ਨੂੰ ਪਛਾੜ ਕੇ ਪੜ੍ਹਾਈ ਵਿਚ ਪਹਿਲੇ ਨੰਬਰ 'ਤੇ ਆ ਗਿਆ ਹੈ ਪੰਜਾਬ - ਭਗਵੰਤ ਮਾਨ

ਚੰਡੀਗੜ੍ਹ, 16 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਸਕੂਲ ਸ਼ਾਨਦਾਰ ਬਣਾ ਦਿੱਤੇ, ਸਕੂਲ ਆਫ ਐਮੀਨੈਂਸ ਬਣਾ ਦਿੱਤੇ। ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਤੋਂ ਟਰੇਨਿੰਗ ਦੁਆ...

Ad Position 21
No active advertisement
ਅਜੀਤ ਡੈਸਕ 16-07-2026

ਚੰਡੀਗੜ੍ਹ, 16 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਸਕੂਲ ਸ਼ਾਨਦਾਰ ਬਣਾ ਦਿੱਤੇ, ਸਕੂਲ ਆਫ ਐਮੀਨੈਂਸ ਬਣਾ ਦਿੱਤੇ। ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਤੋਂ ਟਰੇਨਿੰਗ ਦੁਆ ਕੇ ਲਿਆਉਂਦੇ ਹਾਂ। ਬੱਚਿਆਂ ਦੀ ਪੜ੍ਹਾਈ ਦਾ ਪੱਧਰ ਉੱਚਾ ਚੁੱਕਤਾ ਹੈ ਤੇ ਪੜ੍ਹਾਈ ਲਈ ਆਧੁਨਿਕ ਤਰੀਕੇ ਅਪਨਾਏ ਜਾ ਰਹੇ ਹਨ। ਇਸ ਦਾ ਨਤੀਜਾ ਇਹ ਹੈ ਕਿ ਜਦੋਂ ਮੈਂ ਸ਼ਹੀਦ ਭਗਤ ਸਿੰਘ ਦੇ ਪਿੰਡ ਸਹੁੰ ਚੁੱਕੀ ਸੀ ਉਦੋਂ ਪੰਜਾਬ ਵਿਚ ਪੜ੍ਹਾਈ ਵਿਚ 27ਵੇਂ ਨੰਬਰ 'ਤੇ ਸੀ, ਅੱਜ 4 ਸਾਲਾਂ ਵਿਚ ਕੇਰਲ ਨੂੰ ਹਰਾ ਕੇ ਪੰਜਾਬ ਪੜ੍ਹਾਈ ਵਿਚ ਪਹਿਲੇ ਨੰਬਰ 'ਤੇ ਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਮਾਮਲਾ: ਐਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਨੋਟਿਸ ਜਾਰੀ ਅਗਲੀ ਖ਼ਬਰ ਯੂ.ਪੀ. ਤੋਂ ਮਾਛੀਵਾੜਾ ਪਰਤ ਰਹੇ ਆੜ੍ਹਤੀ ਸਮੇਤ 3 ਦੀ ਮੌਤ, 2 ਗੰਭੀਰ ਜਖ਼ਮੀ
Ad Position 24