02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਬੇਅਦਬੀ ਮਾਮਲਾ: ਐਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਨੋਟਿਸ ਜਾਰੀ

ਚੰਡੀਗੜ੍ਹ, 16 ਜੁਲਾਈ- ਬੇਅਦਬੀ ਮਾਮਲੇ 'ਤੇ ਵੱਡੀ ਅਪਡੇਟ ਸਾਹਮਣੇ ਆਈ ਹੈ। ਐਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। ਸੁਖਬੀਰ ਸਿੰਘ ਬਾਦਲ ਤੋਂ ਸੋਮਵਾਰ....

Ad Position 21
No active advertisement
ਅਜੀਤ ਡੈਸਕ 16-07-2026

ਚੰਡੀਗੜ੍ਹ, 16 ਜੁਲਾਈ- ਬੇਅਦਬੀ ਮਾਮਲੇ 'ਤੇ ਵੱਡੀ ਅਪਡੇਟ ਸਾਹਮਣੇ ਆਈ ਹੈ। ਐਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। ਸੁਖਬੀਰ ਸਿੰਘ ਬਾਦਲ ਤੋਂ ਸੋਮਵਾਰ ਨੂੰ ਪੁੱਛਗਿੱਛ ਕੀਤੀ ਜਾਵੇਗੀ। ਭਾਜਪਾ ਨੇਤਾ ਵਿਜੇ ਸਾਂਪਲਾ ਦੇ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਨੂੰ ਤਲਬ ਕੀਤਾ ਜਾ ਰਿਹਾ ਹੈ।

ਸਾਂਪਲਾ ਨੇ ਬੇਅਦਬੀ ਮਾਮਲੇ ਸੰਬੰਧੀ ਸੁਖਬੀਰ ਸਿੰਘ ਬਾਦਲ ਦੇ ਨਾਲ ਰਾਜਪਾਲ ਨੂੰ ਸੌਂਪੇ ਗਏ ਪ੍ਰਤੀਨਿਧ ਪੱਤਰ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ। ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡਾਇਰੈਕਟਰ ਜਨਰਲ ਨਾਲ ਗੱਲ ਕੀਤੀ

ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸਡੀ ਨੇ ਵੀ ਪੁਸ਼ਟੀ ਕੀਤੀ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦਾ ਹੁਕਮ ਰਾਤ ਨੂੰ ਦਿੱਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਆਓ, ਮਿਲ ਕੇ ਸੇਵਾ, ਇਮਾਨਦਾਰੀ ਅਤੇ ਭਰੋਸੇ ਨਾਲ ਮੁੜ ਰੰਗਲਾ ਪੰਜਾਬ ਬਣਾਈਏ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਕੇਰਲ ਨੂੰ ਪਛਾੜ ਕੇ ਪੜ੍ਹਾਈ ਵਿਚ ਪਹਿਲੇ ਨੰਬਰ 'ਤੇ ਆ ਗਿਆ ਹੈ ਪੰਜਾਬ - ਭਗਵੰਤ ਮਾਨ
Ad Position 24