02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਆਓ, ਮਿਲ ਕੇ ਸੇਵਾ, ਇਮਾਨਦਾਰੀ ਅਤੇ ਭਰੋਸੇ ਨਾਲ ਮੁੜ ਰੰਗਲਾ ਪੰਜਾਬ ਬਣਾਈਏ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 16 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਮੋਹਾਲੀ ਤੋਂ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪ ਕੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਨਵਾਂ ਰਾਹ ਖੋਲ੍ਹਿਆ....

Ad Position 21
No active advertisement
ਅਜੀਤ ਡੈਸਕ 16-07-2026

ਚੰਡੀਗੜ੍ਹ, 16 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਮੋਹਾਲੀ ਤੋਂ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪ ਕੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਨਵਾਂ ਰਾਹ ਖੋਲ੍ਹਿਆ ਹੈ। ਇਹ ਸਿਰਫ਼ ਇਕ ਲਾਇਸੈਂਸ ਨਹੀਂ, ਸਗੋਂ ਲੋਕਾਂ ਦੀ ਸੇਵਾ ਦਾ ਪਵਿੱਤਰ ਫ਼ਰਜ਼ ਹੈ। ਮੇਰੀ ਤੁਹਾਡੇ ਸਾਰਿਆਂ ਅੱਗੇ ਬੇਨਤੀ ਹੈ ਕਿ ਹਰ ਲੋੜਵੰਦ ਨਾਲ ਇਨਸਾਫ਼, ਇਮਾਨਦਾਰੀ ਅਤੇ ਪਿਆਰ ਨਾਲ ਪੇਸ਼ ਆਓ, ਖ਼ਾਸ ਕਰਕੇ ਬਜ਼ੁਰਗਾਂ, ਦਿਵਿਆਂਗਾਂ ਅਤੇ ਗਰੀਬ ਪਰਿਵਾਰਾਂ ਦੀ ਸਹਾਇਤਾ ਨੂੰ ਆਪਣਾ ਧਰਮ ਸਮਝੋ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਹਰ ਫ਼ੈਸਲਾ ਲੋਕਾਂ ਦੀ ਭਲਾਈ ਲਈ ਹੈ ਅਤੇ ਲੋਕਾਂ ਦੇ ਟੈਕਸ ਦਾ ਹਰ ਪੈਸਾ ਮੁੜ ਲੋਕਾਂ ’ਤੇ ਹੀ ਖਰਚ ਕੀਤਾ ਜਾ ਰਿਹਾ ਹੈ।

ਆਓ, ਮਿਲ ਕੇ ਸੇਵਾ, ਇਮਾਨਦਾਰੀ ਅਤੇ ਭਰੋਸੇ ਨਾਲ ਮੁੜ ਰੰਗਲਾ ਪੰਜਾਬ ਬਣਾਈਏ।

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਵਿਚ ਚਲਾਇਆ ਸਫ਼ਾਈ ਅਭਿਆਨ ਅਗਲੀ ਖ਼ਬਰ ਬੇਅਦਬੀ ਮਾਮਲਾ: ਐਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਨੋਟਿਸ ਜਾਰੀ
Ad Position 24