01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

‘ਇੰਡੀਆ’ ਗੱਠਜੋੜ ਹੱਦਬੰਦੀ ’ਤੇ ਇਕਜੁੱਟ, ਇਕਪਾਸੜ ਫ਼ੈਸਲਾ ਸਵੀਕਾਰਯੋਗ ਨਹੀਂ-ਸੰਜੇ ਰਾਊਤ

ਮੁੰਬਈ, 16 ਜੁਲਾਈ (ਇੰਟ.)-20 ਜੁਲਾਈ ਤੋਂ 13 ਅਗਸਤ ਤੱਕ ਹੋਣ ਵਾਲੇ ਸੰਸਦ ਦੇ ਮੌਨਸੂਨ ਇਜਲਾਸ ’ਚ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ। ਸ਼ਿਵ ਸੈਨਾ (ਯੂ.ਬੀ.ਟੀ.) ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਮੌਨਸੂਨ ਇਜਲਾਸ ਵਿਚ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀਆਂ ਅਟਕਲਾਂ ਵਿਚਕਾਰ ਸੰਸਦੀ...

Ad Position 21
No active advertisement
ਅਜੀਤ ਡੈਸਕ 17-07-2026

 ਮੁੰਬਈ, 16 ਜੁਲਾਈ (ਇੰਟ.)-20 ਜੁਲਾਈ ਤੋਂ 13 ਅਗਸਤ ਤੱਕ ਹੋਣ ਵਾਲੇ ਸੰਸਦ ਦੇ ਮੌਨਸੂਨ ਇਜਲਾਸ ’ਚ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ। ਸ਼ਿਵ ਸੈਨਾ (ਯੂ.ਬੀ.ਟੀ.) ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਮੌਨਸੂਨ ਇਜਲਾਸ ਵਿਚ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀਆਂ ਅਟਕਲਾਂ ਵਿਚਕਾਰ ਸੰਸਦੀ ਸੀਟਾਂ ਦੀ ਗਿਣਤੀ ਵਧਾਉਣ ਦੇ ਕਿਸੇ ਵੀ ਪ੍ਰਸਤਾਵ ’ਤੇ ਵਿਆਪਕ ਰਾਜਨੀਤਿਕ ਚਰਚਾ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਇੰਡੀਆ’ ਗਠਜੋੜ ਇਸ ਮੁੱਦੇ ’ਤੇ ਇਕਜੁੱਟ ਹੈ ਅਤੇ ਸਰਕਾਰ ਦੇ ਕਿਸੇ ਵੀ ਇਕਪਾਸੜ ਕਦਮ ਦਾ ਸਖ਼ਤ ਵਿਰੋਧ ਕਰੇਗਾ, ਜਿਸ ਵਿਚ ਸਾਰੀਆਂ ਗੱਠਜੋੜ ਪਾਰਟੀਆਂ ਸਾਂਝਾ ਫ਼ੈਸਲਾ ਲੈਣਗੀਆਂ।

Ad Position 22
No active advertisement
ਪਿਛਲੀ ਖ਼ਬਰ ਟੀ.ਐੱਮ.ਸੀ. ਦੀ ਰੁਕਮਣੀ ਮਲਿਕ ਵਲੋਂ ਰਾਜ ਸਭਾ ਤੋਂ ਅਸਤੀਫ਼ਾ ਅਗਲੀ ਖ਼ਬਰ ਸਰਕਾਰੀ ਸਹੂਲਤਾਂ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗਾ ਗਰੀਨ ਕਾਰਡ
Ad Position 24