01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਟੀ.ਐੱਮ.ਸੀ. ਦੀ ਰੁਕਮਣੀ ਮਲਿਕ ਵਲੋਂ ਰਾਜ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ, 16 ਜੁਲਾਈ (ਪੀ.ਟੀ.ਆਈ.)-ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਰੁਕਮਣੀ ਮਲਿਕ ਨੇ ਵੀਰਵਾਰ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ। ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਤੋਂ ਬਾਅਦ ਉਹ ਅਸਤੀਫ਼ਾ ਦੇਣ ਵਾਲੀ ਚੌਥੀ ਟੀ.ਐੱਮ.ਸੀ. ਸੰਸਦ ਮੈਂਬਰ ਹੈ। ਮਲਿਕ ਨੇ ਰਾਜ ਸਭਾ ਚੇਅਰਮੈਨ ਨਾਲ ...

Ad Position 21
No active advertisement
17-07-2026

ਨਵੀਂ ਦਿੱਲੀ, 16 ਜੁਲਾਈ (ਪੀ.ਟੀ.ਆਈ.)-ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਰੁਕਮਣੀ ਮਲਿਕ ਨੇ ਵੀਰਵਾਰ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ। ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਤੋਂ ਬਾਅਦ ਉਹ ਅਸਤੀਫ਼ਾ ਦੇਣ ਵਾਲੀ ਚੌਥੀ ਟੀ.ਐੱਮ.ਸੀ. ਸੰਸਦ ਮੈਂਬਰ ਹੈ। ਮਲਿਕ ਨੇ ਰਾਜ ਸਭਾ ਚੇਅਰਮੈਨ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪਿਆ। ਇਸ ਤੋਂ ਪਹਿਲਾਂ, ਟੀ.ਐੱਮ.ਸੀ. ਸੰਸਦ ਮੈਂਬਰ ਸੁਖੇਂਦੂ ਸ਼ੇਖਰ ਰਾਏ, ਸੁਸ਼ਮਿਤਾ ਦੇਵ ਅਤੇ ਪ੍ਰਕਾਸ਼ ਚਿਕ ਬਾਰਿਕ ਨੇ ਵੀ ਉੱਚ ਸਦਨ ਤੋਂ ਅਸਤੀਫਾ ਦੇ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ⭐️ਮਾਣਕ ਮੋਤੀ ⭐️ ਅਗਲੀ ਖ਼ਬਰ ‘ਇੰਡੀਆ’ ਗੱਠਜੋੜ ਹੱਦਬੰਦੀ ’ਤੇ ਇਕਜੁੱਟ, ਇਕਪਾਸੜ ਫ਼ੈਸਲਾ ਸਵੀਕਾਰਯੋਗ ਨਹੀਂ-ਸੰਜੇ ਰਾਊਤ
Ad Position 24