31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਚੰਡੀਗੜ੍ਹ 'ਚ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਜਲੰਧਰ ਪ੍ਰੋਗਰਾਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਘੱਟ

ਚੰਡੀਗੜ੍ਹ, 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇਕ ਰੋਜ਼ਾ ਦੌਰੇ ਦੌਰਾਨ ਕਰੀਬ 26,800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ...

Ad Position 21
No active advertisement
ਅਜੀਤ ਡੈਸਕ 17-07-2026

 ਚੰਡੀਗੜ੍ਹ, 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇਕ ਰੋਜ਼ਾ ਦੌਰੇ ਦੌਰਾਨ ਕਰੀਬ 26,800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਚੰਡੀਗੜ੍ਹ 'ਚ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਵਾਗਤ ਕਰਨਗੇ। ਮੁੱਖ ਮੰਤਰੀ ਦੇ ਜਲੰਧਰ ਪ੍ਰੋਗਰਾਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਘੱਟ ਹੈ। ਮੁੱਖ ਮੰਤਰੀ ਭਗਵੰਤ ਮਾਨ ਪ੍ਰੋਟੋਕੋਲ ਨਿਭਾਉਣਗੇ, ਪਰ ਪ੍ਰਧਾਨ ਮੰਤਰੀ ਮੋਦੀ ਨਾਲ ਮੰਚ ਸਾਂਝਾ ਕਰਨ ਤੋਂ ਬਚ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਨੌਜਵਾਨ ਇੰਜੀਨੀਅਰ ਦੀ ਸਕਾਈਡਾਈਵਿੰਗ ਹਾਦਸੇ ਵਿਚ ਮੌਤ ਅਗਲੀ ਖ਼ਬਰ ਉੱਤਰਾਖੰਡ : ਟਰੱਕ ਦੇ ਖੱਡ ਵਿਚ ਡਿੱਗਣ ਨਾਲ ਦੋ ਲੋਕਾਂ ਦੀ ਮੌਤ
Ad Position 24