30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਜੀ ਪਹੁੰਚੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ, ਰਵਨੀਤ ਸਿੰਘ ਬਿੱਟੂ ਨੇ ਕੀਤਾ ਸਵਾਗਤ

ਜਲੰਧਰ, 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਜਲੰਧਰ ਛਾਉਣ ਰੇਲਵੇ ਸਟੇਸ਼ਨ ਪਹੁੰਚ ਰਹੇ ਹਨ। ਸਮਾਗਮ ਵਿਚ ਸ਼ਾਮਿਲ ਹੋਣ ਲਈ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਪਦਮਸ੍ਰੀ 108 ਸੰਤ ਨਿਰੰਜਨ ਦਾਸ...

Ad Position 21
No active advertisement
ਅਜੀਤ ਡੈਸਕ 17-07-2026

ਜਲੰਧਰ, 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਜਲੰਧਰ ਛਾਉਣ ਰੇਲਵੇ ਸਟੇਸ਼ਨ ਪਹੁੰਚ ਰਹੇ ਹਨ। ਸਮਾਗਮ ਵਿਚ ਸ਼ਾਮਿਲ ਹੋਣ ਲਈ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਪਦਮਸ੍ਰੀ 108 ਸੰਤ ਨਿਰੰਜਨ ਦਾਸ ਜੀ ਵੀ ਪਹੁੰਚ ਚੁੱਕੇ ਹਨ। ਰੇਲਵੇ ਸਟੇਸ਼ਨ ਪਹੁੰਚਣ 'ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨਾਲ ਅਵਿਨਾਸ਼ ਚੰਦਰ ਵੀ ਮੌਜ਼ੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,700 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਚੰਡੀਗੜ੍ਹ
Ad Position 24