30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਦੇਸ਼ ਲਈ ਵਿਕਾਸ ਦਾ ਰੋਲ ਮਾਡਲ ਹੈ ਚੰਡੀਗੜ੍ਹ - ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ, 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,700 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸ ਵਿਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਸ਼ਾਮਿਲ...

Ad Position 21
No active advertisement
ਅਜੀਤ ਡੈਸਕ 17-07-2026

ਚੰਡੀਗੜ੍ਹ, 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,700 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸ ਵਿਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਸ਼ਾਮਿਲ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਦੇਸ਼ ਲਈ ਵਿਕਾਸ ਦਾ ਰੋਲ ਮਾਡਲ ਹੈ। ਮਾਂ ਚੰਡੀ ਦਾ ਆਸ਼ੀਰਵਾਦ ਇਸ ਦੀ ਪਛਾਣ ਹੈ। ਚੰਡੀਗੜ੍ਹ ਦੀ ਪਛਾਣ ਵਿਵਸਥਿਤ ਵਿਕਾਸ ਹੈ। ਨਵੀਂ ਕਾਨੂੰਨ ਵਿਵਸਥਾ ਦੀ ਸ਼ੁਰੂਆਤ ਇਥੋਂ ਹੀ ਹੋਈ ਸੀ। ਭਾਰਤੀ ਨਿਆਂ ਸੰਹਿਤਾ ਦੀ ਸ਼ੁਰੂਆਤ ਇਥੋਂ ਹੋਈ ਸੀ। 

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਵਿਕਾਸ ਨਾਲ ਗੁਆਂਡੀ ਸੂਬਿਆਂ ਨੂੰ ਫਾਇਦਾ - ਪ੍ਰਧਾਨ ਮੰਤਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,700 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Ad Position 24