30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ

ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ

Ad Position 21
No active advertisement
ਅਜੀਤ ਡੈਸਕ 17-07-2026

 ਚੰਡੀਗੜ੍ਹ, 17 ਜੁਲਾਈ- ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਇਹ ਅਹੁਦਾ ਖ਼ਾਲੀ ਪਿਆ ਸੀ। ਪਹਿਲਾਂ ਇਕਬਾਲ ਸਿੰਘ  ਲਾਲਪੁਰਾ ਕਮਿਸ਼ਨ ਦੇ ਚੇਅਰਮੈਨ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ਤੋਂ ਪਹਿਲਾਂ, ਸੈਂਕੜੇ ਲੋਕ ਪਹੁੰਚ ਰਹੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਬਣੇ... ਅਗਲੀ ਖ਼ਬਰ ਚੰਡੀਗੜ੍ਹ ਵਿਖੇ ਜਲਦ ਸ਼ੁਰੂ ਹੋਵੇਗੀ ਐਮ.ਬੀ.ਬੀ.ਐਸ. ਦੀ ਪੜ੍ਹਾਈ ਲਈ ਦਾਖ਼ਲਾ ਪ੍ਰਕਿਰਿਆ - ਪ੍ਰਧਾਨ ਮੰਤਰੀ
Ad Position 24