30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ਤੋਂ ਪਹਿਲਾਂ, ਸੈਂਕੜੇ ਲੋਕ ਪਹੁੰਚ ਰਹੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਬਣੇ ਪੰਡਾਲ ਚ

ਜਲੰਧਰ, 17 ਜੁਲਾਈ - ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ਤੋਂ ਪਹਿਲਾਂ, ਸੈਂਕੜੇ ਲੋਕ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਬਣੇ ਪੰਡਾਲ ਵਿਚ ਪਹੁੰਚ ਰਹੇ ਹਨ। ਪੰਡਾਲ ਵਿਚ ਲਗਭਗ 10 ਹਜ਼ਾਰ ਲੋਕ ਇਕੱਠੇ ਹੋਏ ਸਨ। ਪੁਲਿਸ ਵਿਭਾਗ...

Ad Position 21
No active advertisement
ਅਜੀਤ ਡੈਸਕ 17-07-2026

ਜਲੰਧਰ, 17 ਜੁਲਾਈ - ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ਤੋਂ ਪਹਿਲਾਂ, ਸੈਂਕੜੇ ਲੋਕ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਬਣੇ ਪੰਡਾਲ ਵਿਚ ਪਹੁੰਚ ਰਹੇ ਹਨ। ਪੰਡਾਲ ਵਿਚ ਲਗਭਗ 10 ਹਜ਼ਾਰ ਲੋਕ ਇਕੱਠੇ ਹੋਏ ਸਨ। ਪੁਲਿਸ ਵਿਭਾਗ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ।

Ad Position 22
No active advertisement
ਪਿਛਲੀ ਖ਼ਬਰ ਮਲਕੀਤ ਸਿੰਘ ਦੀ ਸੈਣੀ ਵੈਲਫੇਅਰ ਬੋਰਡ ਮੁਹਾਲੀ ਦੇ ਚੇਅਰਮੈਨ ਵਜੋਂ ਨਿਯੁਕਤੀ ਅਗਲੀ ਖ਼ਬਰ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ
Ad Position 24